22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਰਾਜਵੀਰ ਦਾ ਛੋਟੀ ਉਮਰੇ ਚਲਾ ਜਾਣਾ ਹੈ ਬਹੁਤ ਦੁਖਦਾਈ- ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪੁੱਤਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਦੀ ਖ਼ਬਰ...

ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ- ਰਾਜਵੀਰ ਜਵੰਦਾ ਦੀ ਮੌਤ ’ਤੇ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਪੁੱਤਰ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ਦੀ ਖ਼ਬਰ ਸੁਣ ਕੇ ਮਨ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦਾ ਛੋਟੀ ਉਮਰੇ ਇਸ ਦੁਨੀਆ ਤੋਂ ਚਲੇ ਜਾਣਾ ਬਹੁਤ ਦੁਖਦਾਈ ਹੈ। ਉਨ੍ਹਾਂ ਦੇ ਵਿਛੋੜੇ ਨਾਲ ਪੰਜਾਬੀ ਸੰਗੀਤ ਜਗਤ ਅਤੇ ਪੰਜਾਬੀ ਸੱਭਿਆਚਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਬਰਤਾਨੀਆ ਦੇ ਪ੍ਰਧਾਨ ਮੰਤਰੀ ਨੂੰ ਕਿਹਾ ਜੀ ਆਇਆਂ ਅਗਲੀ ਖ਼ਬਰ 133 ਡੀ.ਐਸ.ਪੀਜ਼ ਤੇ ਏ.ਐਸ.ਪੀਜ਼ ਦੇ ਤਬਾਦਲੇ