23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ

ਚੰਡੀਗੜ੍ਹ, 8 ਅਕਤੂਬਰ-ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ...

ਅਜੀਤ ਡੈਸਕ 08-10-2025

ਚੰਡੀਗੜ੍ਹ, 8 ਅਕਤੂਬਰ-ਪੰਜਾਬ ਸਰਕਾਰ ਵਲੋਂ 3 IPS ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਡੀ.ਐਸ.ਪੀਜ਼ ਤੇ ਏ.ਐਸ.ਪੀ. ਦੇ ਅਧਿਕਾਰੀ ਸ਼ਾਮਿਲ ਹਨ। ਪੁਲਿਸ ਪ੍ਰਸ਼ਾਸਨ ਵਿਚ ਵੀ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵਲੋਂ 133 ਡੀ.ਐਸ.ਪੀਜ਼ ਤੇ ਏ.ਐਸ.ਪੀਜ਼ ਦੇ ਤਬਾਦਲੇ ਕੀਤੇ ਗਏ ਹਨ।

 

 

ਪਿਛਲੀ ਖ਼ਬਰ ਪੰਜਾਬੀ ਸੰਗੀਤ ਜਗਤ ਲਈ ਅੱਜ ਬਹੁਤ ਦੁਖਦਾਈ ਦਿਨ - ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਪਿੰਡ ਪਾਖਰਪੁਰ 'ਚ 25 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ