23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2025

8 ਨਗਰ ਕੌਂਸਲਰਾਂ ਨੇ ਪਾਰਟੀ ਨੂੰ ਕਿਹਾ ਅਲਵਿਦਾ

ਸੰਗਰੂਰ, 8 ਅਕਤੂਬਰ (ਧੀਰਜ ਪਸ਼ੋਰੀਆ)-ਨਗਰ ਕੌਂਸਲ ਸੰਗਰੂਰ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਅੱਠ...

ਅਜੀਤ ਡੈਸਕ 08-10-2025

ਸੰਗਰੂਰ, 8 ਅਕਤੂਬਰ (ਧੀਰਜ ਪਸ਼ੋਰੀਆ)-ਨਗਰ ਕੌਂਸਲ ਸੰਗਰੂਰ ਨਾਲ ਸੰਬੰਧਿਤ ਆਮ ਆਦਮੀ ਪਾਰਟੀ ਦੇ ਅੱਠ ਨਗਰ ਕੌਂਸਲਰਾਂ ਨੇ ਅੱਜ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਇਨ੍ਹਾਂ ਨਗਰ ਕੌਂਸਲਰਾਂ ਨੇ ਕਿਹਾ ਕਿ ਹੁਣ ਉਹ ਬਤੌਰ ਆਜ਼ਾਦ ਨਗਰ ਕੌਂਸਲਰ ਸ਼ਹਿਰ ਦੀ ਸੇਵਾ ਕਰਨਗੇ।  

ਪਿਛਲੀ ਖ਼ਬਰ ਮਹਿਲਾ ਇਕ ਦਿਨਾਂ ਵਿਸ਼ਵ ਕੱਪ ਮੈਚ : ਆਸਟ੍ਰੇਲੀਆ ਨੇ ਪਾਕਿਸਤਾਨ ਨੂੰ 222 ਦੌੜਾਂ ਦਾ ਦਿੱਤਾ ਟੀਚਾ ਅਗਲੀ ਖ਼ਬਰ ਦੁਕਾਨ 'ਤੇ ਗੋਲੀਆਂ ਚਲਾਉਣ ਵਾਲੇ ਪਿਸਤੌਲ ਸਣੇ ਕਾਬੂ