23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਸਾਬਕਾ ਆਈ. ਜੀ. ਤੇ ਕਬੱਡੀ ਖਿਡਾਰੀ ਹਰਭਜਨ ਸਿੰਘ ਸੰਧਵਾਂ ਦਾ ਦਿਹਾਂਤ

ਕਟਾਰੀਆਂ, 9 ਅਕਤੂਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਇਕਬਾਲ ਸਿੰਘ ਨਵਾਂਸ਼ਹਿਰ...

ਅਜੀਤ ਡੈਸਕ 09-10-2025

ਕਟਾਰੀਆਂ, 9 ਅਕਤੂਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਇਕਬਾਲ ਸਿੰਘ ਨਵਾਂਸ਼ਹਿਰ ਦੇ ਪਿੰਡ ਸੰਧਵਾਂ ਦੇ ਵੱਡੇ ਭਰਾ ਸਾਬਕਾ ਆਈ. ਜੀ. ਤੇ ਆਪਣੇ ਸਮੇਂ ਦੇ ਮਸ਼ਹੂਰ ਕਬੱਡੀ ਖਿਡਾਰੀ ਹਰਭਜਨ ਸਿੰਘ ਭੱਜੀ ਸੰਖੇਪ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਵਿਧਾਇਕ ਡਾ.  ਸੁਖਵਿੰਦਰ ਕੁਮਾਰ ਸੁੱਖੀ, ਸਾਬਕਾ ਵਿਧਾਇਕ ਚੌ. ਤਰਲੋਚਨ ਸਿੰਘ ਸੂੰਢ, ਸਤਵੀਰ ਸਿੰਘ ਪੱਲੀਝਿੱਕੀ, ਕੁਲਜੀਤ ਸਿੰਘ ਸਰਹਾਲ, ਮੈਡਮ ਹਰਜੋਤ ਕੌਰ ਲੋਹਟੀਆ, ਕਿਸਾਨ ਆਗੂ ਜਗਜੀਤ ਸਿੰਘ ਬਲਾਕੀਪੁਰ, ਬਲਦੇਵ ਸਿੰਘ ਮਕਸੂਦਪੁਰ-ਸੂੰਢ ਆਦਿ ਸ਼ਖਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। 

ਪਿਛਲੀ ਖ਼ਬਰ ਅਣਅਧਿਕਾਰਤ ਜਗ੍ਹਾ 'ਤੇ ਪਟਾਕੇ ਵੇਚਣ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ - ਡੀ.ਐਸ.ਪੀ. ਰਾਜਬੀਰ ਸਿੰਘ ਅਗਲੀ ਖ਼ਬਰ ਲੌਂਗੋਵਾਲ ਇਲਾਕਾ ਚਿਕਣਗੁਣੀਆ ਬੁਖਾਰ ਦੀ ਬੁਰੀ ਤਰ੍ਹਾਂ ਲਪੇਟ 'ਚ ਆਇਆ