23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

'ਆਪ' ਆਗੂ ਦਲਜੀਤ ਸਿੰਘ ਮਿਆਦੀਆਂ ਸੈਂਕੜੇ ਸਾਥੀਆਂ ਸਮੇਤ ਵਾਰਿਸ ਪੰਜਾਬ ਪਾਰਟੀ 'ਚ ਸ਼ਾਮਿਲ

ਓਠੀਆਂ, 9 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ...

ਅਜੀਤ ਡੈਸਕ 09-10-2025

ਓਠੀਆਂ, 9 ਅਕਤੂਬਰ (ਗੁਰਵਿੰਦਰ ਸਿੰਘ ਛੀਨਾ)-ਲੋਕ ਸਭਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਵਿਚ ਸਰਹੱਦੀ ਖੇਤਰ ਤੋਂ 'ਆਪ' ਦੇ ਵਰਕਰ ਅਤੇ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਦਲਜੀਤ ਸਿੰਘ ਮਿਆਦੀਆਂ ਆਪਣੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਵਾਰਿਸ ਪੰਜਾਬ ਪਾਰਟੀ ਵਿਚ ਸ਼ਾਮਿਲ ਹੋ ਗਏ। ਸਰਹੱਦੀ ਪਿੰਡ ਮਿਆਦੀਆਂ ਦੇ ਦਲਜੀਤ ਸਿੰਘ ਮਿਆਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸੈਂਕੜੇ ਵਰਕਰਾਂ ਨਾਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋ ਰਹੇ ਹਾਂ। 

ਪਿਛਲੀ ਖ਼ਬਰ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਹੋਈ ਮੌਤ ਅਗਲੀ ਖ਼ਬਰ ਮਹਿਲਾ ਵਿਸ਼ਵ ਕੱਪ : ਭਾਰਤ ਨੇ ਦੱਖਣ ਅਫਰੀਕਾ ਨੂੰ ਦਿੱਤਾ 252 ਦੌੜਾਂ ਦਾ ਟੀਚਾ