23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2025

ਸਾਡੀ ਨੌਜਵਾਨੀ ਲਈ ਪ੍ਰੇਰਨਾ ਸਰੋਤ ਸੀ ਵਰਿੰਦਰ ਘੁੰਮਣ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ ,9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ...

ਅਜੀਤ ਡੈਸਕ 09-10-2025

ਸ੍ਰੀ ਮੁਕਤਸਰ ਸਾਹਿਬ ,9 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਬੇਵਕਤ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਵਰਿੰਦਰ ਨੇ ਬਹੁਤ ਮਿਹਨਤ ਕਰਕੇ ਆਪਣੀ ਜ਼ਿੰਦਗੀ 'ਚ ਵੱਡਾ ਮੁਕਾਮ ਹਾਸਿਲ ਕੀਤਾ, ਉਹ ਸਾਡੀ ਨੌਜਵਾਨੀ ਲਈ ਪ੍ਰੇਰਨਾ ਸਰੋਤ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਪਿਛਲੀ ਖ਼ਬਰ ਭਾਰਤ-ਬਰਤਾਨੀਆ ਵਿਚਾਲੇ 468 ਮਿਲੀਅਨ ਡਾਲਰ ਦੀ ਡੀਲ ਅਗਲੀ ਖ਼ਬਰ ਅਯੁੱਧਿਆ 'ਚ ਭਿਆਨਕ ਧਮਾਕੇ 'ਚ ਮਕਾਨ ਹੋਇਆ ਢਹਿ-ਢੇਰੀ, 5 ਲੋਕਾਂ ਦੀ ਮੌਤ