10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਪੰਜ ਤੱਤਾਂ ਵਿਚ ਵਿਲੀਨ ਹੋਏ ਵਰਿੰਦਰ ਸਿੰਘ ਘੁੰਮਣ

ਜਲੰਧਰ, 10 ਅਕਤੂਬਰ-ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ...

ਅਜੀਤ ਡੈਸਕ 10-10-2025

ਜਲੰਧਰ, 10 ਅਕਤੂਬਰ-ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬੀਤੇ ਕੱਲ੍ਹ ਮੌਤ ਹੋ ਗਈ ਸੀ। ਉਹ ਕਈ ਫਿਲਮਾਂ ਵਿਚ ਵੀ ਕੰਮ ਕਰ ਚੁੱਕੇ ਹਨ। ਅੰਮ੍ਰਿਤਸਰ ਵਿਚ ਮਸਲਜ਼ ਦਾ ਆਪ੍ਰੇਸ਼ਨ ਕਰਵਾਉਣ ਵਰਿੰਦਰ ਘੁੰਮਣ ਗਏ ਸਨ। ਵਰਿੰਦਰ ਘੁੰਮਣ ਦੇ ਮੋਢੇ ਵਿਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿਚ ਦਾਖਲ ਕਰਵਾਇਆ ਗਿਆ ਸੀ। ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਪੰਜਾਬ ਲਈ ਇਹ ਇਕ ਹੋਰ ਮੰਦਭਾਗੀ ਮਾੜੀ ਖਬਰ ਹੈ। 

 

ਪਿਛਲੀ ਖ਼ਬਰ 15 ਅਕਤੂਬਰ ਨੂੰ ਸਮੁੱਚੇ ਦੇਸ਼ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ - ਜਗਜੀਤ ਸਿੰਘ... ਅਗਲੀ ਖ਼ਬਰ ਮਾਰੀਆ ਕੋਰੀਨਾ ਮਚਾਡੋ ਨੂੰ ਮਿਲੇਗਾ ਇਸ ਸਾਲ ਦਾ ਨੋਬਲ ਸ਼ਾਂਤੀ ਪੁਰਸਕਾਰ