13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2025

ਟਾਂਡਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 3 ਦੋਸ਼ੀ ਗ੍ਰਿਫਤਾਰ

ਟਾਂਡਾ ਉੜਮੁੜ, 10 ਅਕਤੂਬਰ (ਦੀਪਕ ਬਹਿਲ, ਸੈਣੀ)-ਟਾਂਡਾ ਪੁਲਿਸ ਨੂੰ ਇਕ ਵੱਡੀ ਸਫਲਤਾ ਉਸ ਵੇਲੇ...

ਅਜੀਤ ਡੈਸਕ 10-10-2025

ਟਾਂਡਾ ਉੜਮੁੜ, 10 ਅਕਤੂਬਰ (ਦੀਪਕ ਬਹਿਲ, ਸੈਣੀ)-ਟਾਂਡਾ ਪੁਲਿਸ ਨੂੰ ਇਕ ਵੱਡੀ ਸਫਲਤਾ ਉਸ ਵੇਲੇ ਹੱਥ ਲੱਗੀ ਜਦੋਂ ਪਾਕਿਸਤਾਨ ਤੋਂ ਡਰੋਨ ਦੇ ਜ਼ਰੀਏ ਭਾਰਤ ਆਈ ਇਕ ਕਿਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ। ਪਾਕਿਸਤਾਨ ਵਿਚ ਗਰੁੱਪ ਆਫ ਕੈਮਲ ਵਲੋਂ ਤਿਆਰ ਕੀਤੀ ਗਈ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। 

ਪਿਛਲੀ ਖ਼ਬਰ ਖਾਲਸਾਈ ਜਾਹੋ-ਜਲਾਲ ਨਾਲ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅਗਲੀ ਖ਼ਬਰ 15 ਅਕਤੂਬਰ ਨੂੰ ਸਮੁੱਚੇ ਦੇਸ਼ 'ਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਧਰਨੇ ਲਗਾ ਕੇ ਮੰਗ-ਪੱਤਰ ਦਿੱਤੇ ਜਾਣਗੇ - ਜਗਜੀਤ ਸਿੰਘ...