23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਵੈਸਟਇੰਡੀਜ਼ ਦਾ ਸਕੋਰ 111/4

ਨਵੀਂ ਦਿੱਲੀ, 11 ਅਕਤੂਬਰ-ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੈਸਟ ਮੈਚ ਚੱਲ ਰਿਹਾ ਹੈ। ਭਾਰਤ ਨੇ ਆਪਣੀ ਪਹਿਲੀ ਪਾਰੀ...

ਅਜੀਤ ਡੈਸਕ 11-10-2025

ਨਵੀਂ ਦਿੱਲੀ, 11 ਅਕਤੂਬਰ-ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਦੂਜਾ ਟੈਸਟ ਮੈਚ ਚੱਲ ਰਿਹਾ ਹੈ। ਭਾਰਤ ਨੇ ਆਪਣੀ ਪਹਿਲੀ ਪਾਰੀ 518 ਦੌੜਾਂ ਉਤੇ ਘੋਸ਼ਿਤ ਕੀਤੀ ਹੈ ਤੇ ਹੁਣ ਤਕ ਵੈਸਟਇੰਡੀਜ਼ 111 ਦੌੜਾਂ 4 ਵਿਕਟਾਂ ਦੇ ਨੁਕਸਾਨ ਉਤੇ ਹੈ। ਮੈਚ ਜਾਰੀ ਹੈ। 

ਪਿਛਲੀ ਖ਼ਬਰ ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੌਤ ਮਾਮਲਾ : ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਹੋਵੇਗਾ - ਐਸ.ਐਸ.ਪੀ. ਅਗਲੀ ਖ਼ਬਰ ਨਸ਼ਾ ਤਸਕਰ ਪਤੀ-ਪਤਨੀ ਵਲੋਂ ਪੰਚਾਇਤੀ ਜ਼ਮੀਨ 'ਤੇ ਬਣਾਏ ਘਰ 'ਤੇ ਚੱਲਿਆ ਪੀਲਾ ਪੰਜਾ