23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਸੀਨੀਅਰ ਆਈ.ਪੀ.ਐਸ. ਅਧਿਕਾਰੀ ਮੌਤ ਮਾਮਲਾ : ਪਰਿਵਾਰ ਦੀ ਸਹਿਮਤੀ ਤੋਂ ਬਾਅਦ ਹੀ ਪੋਸਟਮਾਰਟਮ ਹੋਵੇਗਾ - ਐਸ.ਐਸ.ਪੀ.

ਚੰਡੀਗੜ੍ਹ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲਾ ਉਤੇ...

ਅਜੀਤ ਡੈਸਕ 11-10-2025

ਚੰਡੀਗੜ੍ਹ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲਾ ਉਤੇ ਚੰਡੀਗੜ੍ਹ ਦੀ ਐਸ.ਐਸ.ਪੀ. ਕੰਵਰਦੀਪ ਕੌਰ ਨੇ ਕਿਹਾ ਕਿ ਪਰਿਵਾਰ ਦੀ ਸਹਿਮਤੀ ਤੋਂ ਬਾਅਦ ਪੋਸਟਮਾਰਟਮ ਸ਼ੁਰੂ ਕੀਤਾ ਜਾਵੇਗਾ। ਸਾਨੂੰ ਅਜੇ ਤੱਕ ਪਰਿਵਾਰ ਵਲੋਂ ਕੋਈ ਸੁਨੇਹਾ ਨਹੀਂ ਮਿਲਿਆ ਹੈ। ਡਾਕਟਰਾਂ ਦੀ ਇਕ ਟੀਮ ਇਥੇ ਮੌਜੂਦ ਹੈ। ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੁਝ ਨਹੀਂ ਕੀਤਾ ਜਾ ਸਕਦਾ। ਜਿਵੇਂ ਹੀ ਸਾਨੂੰ ਪਰਿਵਾਰ ਤੋਂ ਮਨਜ਼ੂਰੀ ਮਿਲ ਜਾਵੇਗੀ, ਪੋਸਟਮਾਰਟਮ ਸ਼ੁਰੂ ਹੋ ਜਾਵੇਗਾ। 

ਪਿਛਲੀ ਖ਼ਬਰ ਪਿਸਤੌਲਾਂ ਸਮੇਤ 3 ਵਿਅਕਤੀ ਗ੍ਰਿਫਤਾਰ ਅਗਲੀ ਖ਼ਬਰ ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਵੈਸਟਇੰਡੀਜ਼ ਦਾ ਸਕੋਰ 111/4