23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਸੀਨੀਅਰ ਆਈ.ਪੀ.ਐਸ. ਖੁਦਕੁਸ਼ੀ ਮਾਮਲਾ : ਦੋਸ਼ੀਆਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ - ਸੀ.ਐਮ. ਨਾਇਬ ਸਿੰਘ ਸੈਣੀ

ਪੰਚਕੂਲਾ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲੇ ਉਤੇ ਹਰਿਆਣਾ ਦੇ ਮੁੱਖ...

ਅਜੀਤ ਡੈਸਕ 11-10-2025

ਪੰਚਕੂਲਾ, 11 ਅਕਤੂਬਰ-ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ। ਅਸੀਂ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਇਸ ਦੀ ਪੂਰੀ ਜਾਂਚ ਹੋਵੇਗੀ। ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮੁੱਦਿਆਂ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। 

ਪਿਛਲੀ ਖ਼ਬਰ ਨਸ਼ੇ ਵਾਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਪਿਸਤੌਲਾਂ ਸਮੇਤ 3 ਵਿਅਕਤੀ ਗ੍ਰਿਫਤਾਰ