23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2025

ਕੱਲ੍ਹ ਹੋਵੇਗੀ ਹਰਿਆਣਾ ਕੈਬਨਿਟ ਦੀ ਮੀਟਿੰਗ

ਹਰਿਆਣਾ, 11 ਅਕਤੂਬਰ-ਕੱਲ੍ਹ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਵੇਗੀ ਤੇ ਇਹ ਸਵੇਰੇ...

ਅਜੀਤ ਡੈਸਕ 11-10-2025

ਹਰਿਆਣਾ, 11 ਅਕਤੂਬਰ-ਕੱਲ੍ਹ ਹਰਿਆਣਾ ਕੈਬਨਿਟ ਦੀ ਮੀਟਿੰਗ ਹੋਵੇਗੀ ਤੇ ਇਹ ਸਵੇਰੇ 9 ਵਜੇ ਸ਼ੁਰੂ ਹੋਵੇਗੀ। ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਣੀ ਸੀ, ਜੋ ਕੈਂਸਲ ਕਰ ਦਿੱਤੀ ਗਈ। ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਮੌਤ ਮਾਮਲੇ ਉਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਇਕ ਮੰਦਭਾਗੀ ਘਟਨਾ ਹੈ। ਸੀ.ਐਮ. ਹਰਿਆਣਾ ਨੇ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਸਖਤ ਕੀਤੀ ਜਾਵੇਗੀ। 

 

ਪਿਛਲੀ ਖ਼ਬਰ ਆਈ.ਪੀ.ਐਸ. ਪੂਰਨ ਕੁਮਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੀ.ਐਮ. ਮਾਨ ਅਗਲੀ ਖ਼ਬਰ ਭਾਰਤੀ ਸਿੱਖ ਸ਼ਰਧਾਲੂਆਂ ਦਾ ਪਾਕਿਸਤਾਨ ਆਉਣ 'ਤੇ ਡਰ ਫੈਲਾਇਆ ਜਾ ਰਿਹੈ - ਪ੍ਰਧਾਨ ਰਮੇਸ਼ ਸਿੰਘ ਅਰੋੜਾ