23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਭਾਜਪਾ ਵਲੋਂ ਜੰਮੂ ਅਤੇ ਕਸ਼ਮੀਰ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 12 ਅਕਤੂਬਰ - ਭਾਜਪਾ ਵਲੋਂ ਜੰਮੂ ਅਤੇ ਕਸ਼ਮੀਰ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਰਾਜ ਸਭਾ ਚੋਣਾਂ...

ਅਜੀਤ ਡੈਸਕ 12-10-2025

ਨਵੀਂ ਦਿੱਲੀ, 12 ਅਕਤੂਬਰ - ਭਾਜਪਾ ਵਲੋਂ ਜੰਮੂ ਅਤੇ ਕਸ਼ਮੀਰ ਤੋਂ ਰਾਜ ਸਭਾ ਦੀਆਂ ਦੋ-ਸਾਲਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।ਭਾਜਪਾ ਨੇ ਜੰਮੂ-ਕਸ਼ਮੀਰ ਤੋਂ ਰਾਜ ਸਭਾ ਚੋਣਾਂ ਲਈ ਗੁਲਾਮ ਮੁਹੰਮਦ ਮੀਰ, ਸਤਪਾਲ ਸ਼ਰਮਾ ਅਤੇ ਰਾਕੇਸ਼ ਮਹਾਜਨ ਨੂੰ ਆਪਣੇ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।

ਪਿਛਲੀ ਖ਼ਬਰ 'ਐਨੀ ਹਾਲ' ਦੀ ਆਸਕਰ ਜੇਤੂ ਸਟਾਰ ਡਾਇਨ ਕੀਟਨ ਦਾ 79 ਸਾਲ ਦੀ ਉਮਰ ਵਿਚ ਦਿਹਾਂਤ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਸੇਸ਼ੇਲਸ ਰਾਸ਼ਟਰਪਤੀ ਚੋਣਾਂ ਵਿਚ ਡਾ. ਪੈਟ੍ਰਿਕ ਹਰਮਿਨੀ ਨੂੰ ਜਿੱਤ 'ਤੇ ਦਿੱਤੀ ਮੁਬਾਰਕਬਾਦ