23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਜੰਮੂ-ਕਟੜਾ ਐਕਸਪ੍ਰੈਸਵੇਅ 'ਤੇ ਕਾਰ ਦੇ ਰੋਡ ਰੋਲਰ ਨਾਲ ਟਕਰਾਉਣ ਕਾਰਨ 4 ਨੌਜਵਾਨਾਂ ਦੀ ਮੌਤ

ਸੋਨੀਪਤ (ਹਰਿਆਣਾ), 12 ਅਕਤੂਬਰ - ਜੰਮੂ-ਕਟੜਾ ਐਕਸਪ੍ਰੈਸਵੇਅ 'ਤੇ ਇਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਸਬ ਇੰਸਪੈਕਟਰ ਦੇਵੇਂਦਰ ਨੇ ਦੱਸਿਆਕਿ ਰੋਹਤਕ ਜ਼ਿਲ੍ਹੇ ਦੇ ਚਾਰ ਨੌਜਵਾਨ ਇਕ ਕੀਆ...

ਅਜੀਤ ਡੈਸਕ 12-10-2025

ਸੋਨੀਪਤ (ਹਰਿਆਣਾ), 12 ਅਕਤੂਬਰ - ਜੰਮੂ-ਕਟੜਾ ਐਕਸਪ੍ਰੈਸਵੇਅ 'ਤੇ ਇਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ। ਸਬ ਇੰਸਪੈਕਟਰ ਦੇਵੇਂਦਰ ਨੇ ਦੱਸਿਆਕਿ ਰੋਹਤਕ ਜ਼ਿਲ੍ਹੇ ਦੇ ਚਾਰ ਨੌਜਵਾਨ ਇਕ ਕੀਆ ਕਾਰ ਵਿਚ ਜੰਮੂ-ਕਟੜਾ ਐਕਸਪ੍ਰੈਸਵੇਅ ਰਾਹੀਂ ਰੋਹਤਕ ਸਥਿਤ ਆਪਣੇ ਪਿੰਡ ਜਾ ਰਹੇ ਸਨ। ਰੁਖੀ ਪਿੰਡ ਦੇ ਨੇੜੇ ਐਕਸਪ੍ਰੈਸਵੇਅ 'ਤੇ ਟੋਲ ਦੇ ਨੇੜੇ, ਉਹ ਉੱਥੇ ਸੜਕ ਬਣਾ ਰਹੇ ਇਕ ਰੋਡ ਰੋਲਰ ਨਾਲ ਟਕਰਾ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ, ਅਤੇ ਤਿੰਨ ਹੋਰਾਂ ਨੇ ਇਲਾਜ ਦੌਰਾਨ ਹਸਪਤਾਲ ਵਿਚ ਦਮ ਤੋੜ ਦਿੱਤਾ।

ਪਿਛਲੀ ਖ਼ਬਰ ਆਪਣੇ ਸਭ ਤੋਂ ਹੇਠਲੇ ਪੱਧਰ 'ਤੇ ਹਨ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚਕਾਰ ਸੰਬੰਧ - ਪਾਕਿਸਤਾਨ-ਤਾਲਿਬਾਨ ਟਕਰਾਅ 'ਤੇ, ਰੱਖ... ਅਗਲੀ ਖ਼ਬਰ ਇਕ ਆਈਪੀਐਸ ਅਧਿਕਾਰੀ ਵਲੋਂ ਖੁਦਕੁਸ਼ੀ ਕਰਨਾ ਇਕ ਗੰਭੀਰ ਮਾਮਲਾ ਹੈ - ਰਾਜਪਾਲ ਗੁਲਾਬ ਚੰਦ ਕਟਾਰੀਆ