24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2025

ਏਡੀਜੀਪੀ ਦੀ ਦੁਖਦਾਈ ਮੌਤ ਦੀ ਜਾਂਚ ਉੱਚ ਪੱਧਰੀ ਹੋਵੇ ਤੇ ਪਰਿਵਾਰ ਨੂੰ ਇਨਸਾਫ਼ ਮਿਲੇ - ਜਥੇ: ਰਣੀਕੇ

ਅਟਾਰੀ (ਅੰਮ੍ਰਿਤਸਰ), 12 ਅਕਤੂਬਰ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਉੱਚ ਚੋਟੀ ਦੇ ਅਹੁਦੇ 'ਤੇ ਬੈਠ ਕੇ ਗਰੀਬ ਭਾਈਚਾਰੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਬੇਵਕਤੀ ਹੋਈ ਮੌਤ...

ਅਜੀਤ ਡੈਸਕ 12-10-2025

ਅਟਾਰੀ (ਅੰਮ੍ਰਿਤਸਰ), 12 ਅਕਤੂਬਰ - (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ) - ਉੱਚ ਚੋਟੀ ਦੇ ਅਹੁਦੇ 'ਤੇ ਬੈਠ ਕੇ ਗਰੀਬ ਭਾਈਚਾਰੇ ਦੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕਰਨ ਵਾਲੇ ਏਡੀਜੀਪੀ ਵਾਈ ਪੂਰਨ ਕੁਮਾਰ ਦੀ ਬੇਵਕਤੀ ਹੋਈ ਮੌਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਅੱਜ ਦੇ ਸਮਾਜ ਵਿਚ ਐਸੀ ਬੀਸੀ ਭਲਾਈ ਦੀ ਆਵਾਜ਼ ਬੁਲੰਦ ਕਰਨ ਵਾਲੇ ਕਿਸੇ ਵੀ ਵਿਭਾਗ ਵਿਚ ਅਹੁਦੇ 'ਤੇ ਬੈਠੇ ਅਹੁਦੇਦਾਰ ਨੂੰ ਪਸੰਦ ਨਹੀਂ ਕੀਤਾ ਜਾ ਰਿਹਾ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਕੈਬਨਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਅਨੁਸੂਚਿਤ ਜਾਤੀ ਵਿੰਗ ਦੇ ਕੌਮੀ ਪ੍ਰਧਾਨ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਹੇ। ਜਥੇਦਾਰ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਏਡੀਜੀਪੀ ਦੇ ਪਰਿਵਾਰ ਨਾਲ ਖੜਾ ਹੈ ਤੇ ਇਸ ਦੇ ਇਨਸਾਫ਼ ਲਈ ਉਹ ਕੇਂਦਰ ਸਰਕਾਰ ਪਾਸੋਂ ਉੱਚ ਪੱਧਰੀ ਜਾਂਚ ਕਰਵਾਉਣ ਲਈ ਅਪੀਲ ਕਰਦੇ ਹਨ।

ਪਿਛਲੀ ਖ਼ਬਰ ਅੰਮ੍ਰਿਤਧਾਰੀ ਗੁਰਸਿੱਖ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਲੋਪੋਕੇ ਦ... ਅਗਲੀ ਖ਼ਬਰ ਅਸੀਂ ਭਾਰਤ ਨੂੰ ਵਾਹਗਾ ਸਰਹੱਦ ਨੂੰ ਖੋਲ੍ਹਣ ਦੀ ਵੀ ਬੇਨਤੀ ਕੀਤੀ ਹੈ - ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਅਮੀਰ ਖਾਨ