23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਬਟਾਲਾ ਬੰਦ ਦੌਰਾਨ ਸ਼ਹਿਰੀ ਖੇਤਰ ਬੰਦ - ਬਾਹਰੀ ਇਲਾਕੇ ਖੁੱਲ੍ਹੇ

ਬਟਾਲਾ, 13 ਅਕਤੂਬਰ (ਹਰਦੇਵ ਸਿੰਘ ਸੰਧੂ )-ਬੀਤੇ ਦਿਨੀਂ ਬਟਾਲਾ ਵਿਚ ਵਾਪਰੇ ਗੋਲੀਕਾਂਡ ਦੌਰਾਨ ਹੋਈਆਂ ਦੋ ਮੌਤਾਂ ਅਤੇ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਉਪਰੰਤ ਰੋਸ ਵਿਚ ਆਈਆਂ ਬਟਾਲਾ...

ਅਜੀਤ ਡੈਸਕ 13-10-2025

ਬਟਾਲਾ, 13 ਅਕਤੂਬਰ (ਹਰਦੇਵ ਸਿੰਘ ਸੰਧੂ )-ਬੀਤੇ ਦਿਨੀਂ ਬਟਾਲਾ ਵਿਚ ਵਾਪਰੇ ਗੋਲੀਕਾਂਡ ਦੌਰਾਨ ਹੋਈਆਂ ਦੋ ਮੌਤਾਂ ਅਤੇ ਚਾਰ ਨੌਜਵਾਨਾਂ ਦੇ ਜ਼ਖ਼ਮੀ ਹੋਣ ਉਪਰੰਤ ਰੋਸ ਵਿਚ ਆਈਆਂ ਬਟਾਲਾ ਦੀਆਂ ਸਮੁੱਚੀਆਂ ਪਾਰਟੀਆਂ ਵਲੋਂ ਅੱਜ ਬਟਾਲਾ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੀਆਂ ਪਾਰਟੀਆਂ ਦੇ ਆਗੂਆਂ ਵਲੋਂ ਇਕ ਰੋਸ ਮਾਰਚ ਕੱਢਿਆ ਗਿਆ ਅਤੇ ਬਟਾਲਾ ਬੰਦ ਨੂੰ ਸਮਰਥਨ ਦਿੱਤਾ ਗਿਆ। ਸ਼ਹਿਰ ਦਾ ਅੰਦਰੂਨੀ ਹਿੱਸਾ ਬਿਲਕੁਲ ਬੰਦ ਰਿਹਾ ਜਦ ਕਿ ਬਾਹਰੀ ਇਲਾਕੇ ਖੁੱਲੇ ਨਜ਼ਰ ਆਏ।

ਪਿਛਲੀ ਖ਼ਬਰ ਸਨੀ ਦਿਓਲ ਦੇ ਬੇਟੇ ਕਰਨ ਦਿਓਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ