23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਕੈਬਨਿਟ ਮੰਤਰੀ ਹਰਪਾਲ ਚੀਮਾ ਵਲੋਂ ਵੱਡੇ ਫੈਸਲੇ

ਚੰਡੀਗੜ੍ਹ, 13 ਅਕਤੂਬਰ-ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਅਹਿਮ...

ਅਜੀਤ ਡੈਸਕ 13-10-2025

ਚੰਡੀਗੜ੍ਹ, 13 ਅਕਤੂਬਰ-ਕੈਬਨਿਟ ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਅਹਿਮ ਫੈਸਲੇ ਲਏ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿਚ ਸਨਿਫਰ ਡੋਗਜ਼ ਦੀ ਤਾਇਨਾਤੀ ਹੋਵੇਗੀ। ਹੜ੍ਹਾਂ ਕਰਕੇ ਨੁਕਸਾਨੇ ਘਰਾਂ ਦੀ ਮੁਰੰਮਤ ਲਈ 40 ਹਜ਼ਾਰ ਰੁਪਏ ਦਿੱਤੇ ਜਾਣਗੇ। ਕੈਬਨਿਟ ਬੈਠਕ 'ਚ ਪੰਜਾਬ ਸਰਕਾਰ ਨੇ ਵੱਡੇ ਫ਼ੈਸਲੇ ਲਏ ਹਨ। 

ਪਿਛਲੀ ਖ਼ਬਰ ਭਾਰਤ-ਵੈਸਟਇੰਡੀਜ਼ ਦੂਜਾ ਟੈਸਟ : ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਦੂਜੀ ਪਾਰੀ 'ਚ ਭਾਰਤ 63/1, ਜਿੱਤਣ ਲਈ 58 ਦੌੜਾਂ ਦ... ਅਗਲੀ ਖ਼ਬਰ ਵਿਧਾਇਕਾ ਭਰਾਜ ਨੇ 5.29 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਰੱਖਿਆ ਨੀਂਹ-ਪੱਥਰ