23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਕੱਲ੍ਹ ਰਾਹੁਲ ਗਾਂਧੀ ਆਈ.ਪੀ.ਐਸ. ਅਧਿਕਾਰੀ ਦੇ ਪਰਿਵਾਰ ਨੂੰ ਮਿਲਣਗੇ

ਚੰਡੀਗੜ੍ਹ, 13 ਅਕਤੂਬਰ-ਰਾਹੁਲ ਗਾਂਧੀ ਕੱਲ੍ਹ ਚੰਡੀਗੜ੍ਹ ਵਿਖੇ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ...

ਅਜੀਤ ਡੈਸਕ 13-10-2025

ਚੰਡੀਗੜ੍ਹ, 13 ਅਕਤੂਬਰ-ਰਾਹੁਲ ਗਾਂਧੀ ਕੱਲ੍ਹ ਚੰਡੀਗੜ੍ਹ ਵਿਖੇ ਮ੍ਰਿਤਕ ਆਈ.ਪੀ.ਐਸ. ਅਧਿਕਾਰੀ ਪੂਰਨ ਕੁਮਾਰ ਦੇ ਪਰਿਵਾਰ ਨੂੰ ਮਿਲਣਗੇ। ਉਹ ਸ਼ਾਮ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚ ਰਹੇ ਹਨ। ਦੱਸ ਦਈਏ ਕਿ ਹਰਿਆਣਾ ਦੇ ਸੀਨੀਅਰ ਆਈ. ਪੀ. ਐਸ. ਅਧਿਕਾਰੀ ਵਾਈ ਪੂਰਨ ਕੁਮਾਰ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਾਂਗਰਸ ਪਾਰਟੀ ਨਿੱਤਰੀ ਹੋਈ ਹੈ। 

ਪਿਛਲੀ ਖ਼ਬਰ ਮੋਟਰਸਾਈਕਲ ਸਵਾਰਾਂ ਨੂੰ ਟਰੱਕ ਨੇ ਮਾਰੀ ਟੱਕਰ, ਔਰਤ ਦੀ ਮੌਤ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖੁਦਕੁਸ਼ੀ