23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2025

ਪੀ.ਐਮ. ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਮੁਲਤਵੀ

ਨਵੀਂ ਦਿੱਲੀ, 13 ਅਕਤੂੂਬਰ-ਪੀ.ਐਮ. ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਮੁਲਤਵੀ ਹੋ ਗਿਆ...

ਅਜੀਤ ਡੈਸਕ 13-10-2025

ਨਵੀਂ ਦਿੱਲੀ, 13 ਅਕਤੂੂਬਰ-ਪੀ.ਐਮ. ਨਰਿੰਦਰ ਮੋਦੀ ਦਾ ਹਰਿਆਣਾ ਦੌਰਾ ਮੁਲਤਵੀ ਹੋ ਗਿਆ ਹੈ। ਉਨ੍ਹਾਂ ਨੇ 17 ਅਕਤੂਬਰ ਨੂੰ ਸੋਨੀਪਤ ਦੀ ਇਕ ਰੈਲੀ ਨੂੰ ਸੰਬੋਧਨ ਕਰਨਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਵਿਚ ਭਾਜਪਾ ਸਰਕਾਰ ਦੇ ਤੀਜੇ ਕਾਰਜਕਾਲ ਦੇ ਇਕ ਸਾਲ ਪੂਰੇ ਹੋਣ ‘ਤੇ ਦੌਰਾ ਕਰਨਾ ਸੀ। ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ ਕਿ ਇਸ ਸਮੇਂ ਦੌਰਾਨ ਪ੍ਰਧਾਨ ਮੰਤਰੀ ਰਾਜ ਦੇ ਲੋਕਾਂ ਲਈ ਕਰੋੜਾਂ ਰੁਪਏ ਦੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਅਤੇ ਉਦਘਾਟਨ ਕਰਨ ਵਾਲੇ ਸਨ। 

 

ਪਿਛਲੀ ਖ਼ਬਰ ਸਮਾਜਵਾਦੀ ਪਾਰਟੀ ਨੇ "ਬੁਰਕਾ ਪਹਿਨੇ ਵੋਟਰਾਂ ਦੀ ਪਛਾਣ ਦੀ ਪੁਸ਼ਟੀ ਲਈ ਚੋਣ ਕਮਿਸ਼ਨ ਦੇ ਨਿਰਦੇਸ਼" ਵਾਪਸ ਲੈਣ ਦੀ ਕੀਤੀ... ਅਗਲੀ ਖ਼ਬਰ ਉਜ਼ਬੇਕਿਸਤਾਨ ਕਿੱਕ ਬਾਕਸਿੰਗ ਵਿਸ਼ਵ ਕੱਪ 2025 : ਫਾਈਨਲ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਭਾਰਤੀ ਖਿਡਾਰਨਾਂ ਦਾ ਸਵਾਗਤ