25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਨਵੀਂ ਦਿੱਲੀ, 14 ਅਕਤੂਬਰ - ਭਾਰਤੀ ਜਨਤਾ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਉਪ ਮੁੱਖ ਮੰਤਰੀ ਸਮਰਾਟ ਚੌਧਰੀ ਤਾਰਾਪੁਰ ਤੋਂ, ਉਪ ਮੁੱਖ ਮੰਤਰੀ...

ਅਜੀਤ ਡੈਸਕ 14-10-2025

 ਨਵੀਂ ਦਿੱਲੀ, 14 ਅਕਤੂਬਰ - ਭਾਰਤੀ ਜਨਤਾ ਪਾਰਟੀ ਨੇ ਬਿਹਾਰ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਉਪ ਮੁੱਖ ਮੰਤਰੀ ਸਮਰਾਟ ਚੌਧਰੀ ਤਾਰਾਪੁਰ ਤੋਂ, ਉਪ ਮੁੱਖ ਮੰਤਰੀ ਵਿਜੇ ਕੁਮਾਰ ਸਿਨਹਾ ਲਖੀਸਰਾਏ ਤੋਂ, ਰਾਜ ਮੰਤਰੀ ਨਿਤਿਨ ਨਬੀਨ ਬਾਂਕੀਪੁਰ ਤੋਂ ਅਤੇ ਰੇਣੂ ਦੇਵੀ ਬੇਤੀਆ ਤੋਂ ਚੋਣ ਲੜਨਗੇ।

ਪਿਛਲੀ ਖ਼ਬਰ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੀ ਕੀਤੀ ਜਾਵੇਗੀ ਹਰ ਮੰਗ ਪੂਰੀ- ਚਿਰਾਗ ਪਾਸਵਾਨ ਅਗਲੀ ਖ਼ਬਰ ਪਨਬਸ ਮੁਲਾਜ਼ਮਾਂ ਵਲੋਂ ਬੱਸ ਸਟੈਂਡ ਬੰਦ ਕਰਕੇ ਨਾਅਰੇਬਾਜ਼ੀ