25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2025

ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੀ ਕੀਤੀ ਜਾਵੇਗੀ ਹਰ ਮੰਗ ਪੂਰੀ- ਚਿਰਾਗ ਪਾਸਵਾਨ

ਚੰਡੀਗੜ੍ਹ, 14 ਅਕਤੂਬਰ- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਘਰ ਪਹੁੰਚੇ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਚਿਰਾਗ ਪਾਸਵਾਨ ਨੇ ਕਿਹਾ ਕਿ ਕਿਸੇ....

ਅਜੀਤ ਡੈਸਕ 14-10-2025

ਚੰਡੀਗੜ੍ਹ, 14 ਅਕਤੂਬਰ- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਏ.ਡੀ.ਜੀ.ਪੀ. ਵਾਈ. ਪੂਰਨ ਕੁਮਾਰ ਦੇ ਘਰ ਪਹੁੰਚੇ ਹਨ। ਪਰਿਵਾਰ ਨਾਲ ਮੁਲਾਕਾਤ ਤੋਂ ਬਾਅਦ ਚਿਰਾਗ ਪਾਸਵਾਨ ਨੇ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ। ਪਰਿਵਾਰ ਦੀ ਹਰ ਮੰਗ ਪੂਰੀ ਕੀਤੀ ਜਾਵੇਗੀ। ਸਮਾਜ ਵਿਰੋਧੀ ਤੱਤ ਭਾਈਚਾਰੇ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਪਰਿਵਾਰ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਰਵਾਈ ਨਾ ਕਰਨ ’ਤੇ ਸਮਾਜ ਨੂੰ ਗਲਤ ਸੁਨੇਹਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਵਿਅਕਤੀ ਕਿੰਨਾ ਵੀ ਉੱਚ ਦਰਜੇ ਦਾ ਕਿਉਂ ਨਾ ਹੋਵੇ, ਕਾਰਵਾਈ ਕੀਤੀ ਜਾਵੇਗੀ।

ਪਿਛਲੀ ਖ਼ਬਰ ਲੁਧਿਆਣਾ ’ਚ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਲੋਂ ਪ੍ਰੈੱਸ ਕਾਨਫ਼ਰੰਸ ਅਗਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ 71 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ