27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2025

ਜਨਤਾ ਦਲ ਯੂਨਾਈਟਿਡ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਪਟਨਾ, 15 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਬਿਹਾਰ ਦੀਆਂ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਪਹਿਲੇ ਗੇੜ ਤਹਿਤ 6 ਨਵੰਬਰ

ਅਜੀਤ ਡੈਸਕ 15-10-2025

ਪਟਨਾ, 15 ਅਕਤੂਬਰ - ਬਿਹਾਰ ਵਿਧਾਨ ਸਭਾ ਚੋਣਾਂ ਲਈ ਜਨਤਾ ਦਲ ਯੂਨਾਈਟਿਡ (ਜੇਡੀਯੂ) ਨੇ 57 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।ਬਿਹਾਰ ਦੀਆਂ ਚੋਣਾਂ ਦੋ ਗੇੜਾਂ ਵਿੱਚ ਹੋਣਗੀਆਂ। ਬਿਹਾਰ ਵਿਚ ਪਹਿਲੇ ਗੇੜ ਤਹਿਤ 6 ਨਵੰਬਰ ਅਤੇ ਦੂਜੇ ਗੇੜ ਤਹਿਤ 11 ਨਵੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ ਅਤੇ ਪੂਰੀ ਚੋਣ ਪ੍ਰਕਿਰਿਆ 16 ਨਵੰਬਰ ਨੂੰ ਖ਼ਤਮ ਕਰ ਦਿੱਤੀ ਜਾਵੇਗੀ।ਇਸ ਤੋਂ ਪਹਿਲਾਂ ਕੱਲ੍ਹ ਭਾਰਤੀ ਜਨਤਾ ਪਾਰਟੀ ਨੇ 71 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਸੀ ਜਦਕਿ ਆਮ ਆਦਮੀ ਪਾਰਟੀ ਵਲੋਂ ਵੀ ਬਿਹਾਰ ਵਿਧਾਨ ਸਭਾ ਚੋਣਾਂ ਲਈ ਹੁਣ ਤੱਕ ਕੁੱਲ 59 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

ਪਿਛਲੀ ਖ਼ਬਰ ਕੈਬਿਨਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦਾ ਕਾਫ਼ਲਾ ਹੋਇਆ ਹਾਦਸਾਗ੍ਰਸਤ ਅਗਲੀ ਖ਼ਬਰ ਹੁਣ 29 ਅਕਤੂਬਰ ਨੂੰ ਹਰਿਆਣਾ ਆਉਣਗੇ ਰਾਸ਼ਟਰਪਤੀ ਮੁਰਮੂ