26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਵਿਅਕਤੀ ਦਾ ਇੱਟਾਂ ਮਾਰ ਕੇ ਕਤਲ

ਸ਼ਹਿਣਾ, (ਬਰਨਾਲਾ), 16 ਅਕਤੂਬਰ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਬੀਤੀ ਰਾਤ ਇਕ ਹੋਰ ਵਿਅਕਤੀ ਦਾ ਸਿਰ ਵਿਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਮੱਘਰ ਸਿੰਘ...

ਅਜੀਤ ਡੈਸਕ 16-10-2025

ਸ਼ਹਿਣਾ, (ਬਰਨਾਲਾ), 16 ਅਕਤੂਬਰ (ਸੁਰੇਸ਼ ਗੋਗੀ)- ਸ਼ਹਿਣਾ ਵਿਖੇ ਬੀਤੀ ਰਾਤ ਇਕ ਹੋਰ ਵਿਅਕਤੀ ਦਾ ਸਿਰ ਵਿਚ ਇੱਟਾਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿ੍ਰਤਕ ਦੀ ਪਛਾਣ ਮੱਘਰ ਸਿੰਘ ਪੁੱਤਰ ਗੁਰਮੇਲ ਸਿੰਘ ਉਮਰ 40 ਸਾਲ ਵਾਸੀ ਸ਼ਹਿਣਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕਾਤਲਾਂ ਨੇ ਨਹਿਰ ਦੇ ਪੁਲ ਨੇੜੇ ਘਟਨਾ ਨੂੰ ਅੰਜ਼ਾਮ ਦਿੱਤਾ। ਇਸ ਤੋਂ ਪਹਿਲਾਂ ਸੁਖਵਿੰਦਰ ਸਿੰਘ ਕਲੱਕਤਾ ਦੇ ਕਤਲ ਨਾਲ ਪਿੰਡ ਵਾਸੀ ਸਦਮੇ ਵਿਚ ਹਨ।

ਪਿਛਲੀ ਖ਼ਬਰ ਭਾਰਤ ਜਲਦ ਰੂਸ ਤੋਂ ਤੇਲ ਖਰੀਦਣਾ ਕਰ ਦੇਵੇਗਾ ਬੰਦ- ਅਮਰੀਕੀ ਰਾਸ਼ਟਰਪਤੀ ਦਾ ਦਾਅਵਾ ਅਗਲੀ ਖ਼ਬਰ ਅੱਜ ਆਂਧਰਾ ਪ੍ਰਦੇਸ਼ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ, ਕਰੋੜਾਂ ਦੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ