26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਰਾਸ਼ਟਰਮੰਡਲ ਖ਼ੇਡਾਂ ਦੀ ਮੇਜ਼ਬਾਨੀ ਕਰਨਾ ਭਾਰਤ ਲਈ ਮਾਣ ਵਾਲਾ ਪਲ- ਵਿਦੇਸ਼ ਮੰਤਰੀ

ਨਵੀਂ ਦਿੱਲੀ, 16 ਅਕਤੂਬਰ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਭਾਰਤ ਅਹਿਮਦਾਬਾਦ ਵਿਚ 2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ। ਇਹ ਭਾਰਤ ਅਤੇ ਗੁਜਰਾਤ ਲਈ....

ਅਜੀਤ ਡੈਸਕ 16-10-2025

ਨਵੀਂ ਦਿੱਲੀ, 16 ਅਕਤੂਬਰ- ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੇ ਟਵੀਟ ਕਰ ਕਿਹਾ ਕਿ ਭਾਰਤ ਅਹਿਮਦਾਬਾਦ ਵਿਚ 2030 ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰੇਗਾ। ਇਹ ਭਾਰਤ ਅਤੇ ਗੁਜਰਾਤ ਲਈ ਇਕ ਮਾਣ ਵਾਲਾ ਪਲ ਹੈ। ਇਹ ਪ੍ਰਧਾਨ ਮੰਤਰੀ ਮੋਦੀ ਦੇ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਦ੍ਰਿਸ਼ਟੀਕੋਣ ਦਾ ਪ੍ਰਮਾਣ ਹੈ।

ਪਿਛਲੀ ਖ਼ਬਰ ਆਂਧਰਾ ਪ੍ਰਦੇਸ਼ ਦੇ ਸ੍ਰੀ ਭਰਮਾਰੰਬਾ ਮੱਲਿਕਾਰਜੁਨ ਸਵਾਮੀ ਵਰਲਾ ਦੇਵਸਥਾਨਮ ਵਿਖੇ ਪੂਜਾ ਤੇ ਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ... ਅਗਲੀ ਖ਼ਬਰ ਬਿਹਾਰ ਚੋਣਾਂ: ਜੇ.ਡੀ.ਯੂ. ਨੇ ਐਲਾਨੀ ਉਮੀਦਵਾਰਾਂ ਦੀ ਦੂਜੀ ਸੂਚੀ