25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਅਹਿਮਦਾਬਾਦ ਜਹਾਜ਼ ਹਾਦਸਾ: ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਪੁੱਜੇ ਸੁਪਰੀਮ ਕੋਰਟ

ਨਵੀਂ ਦਿੱਲੀ, 16 ਅਕਤੂਬਰ- ਜੂਨ ਵਿਚ ਅਹਿਮਦਾਬਾਦ ਵਿਖੇ ਹੋਏ ਹਾਦਸੇ ਵਿਚ ਏਅਰ ਇੰਡੀਆ ਦੇ ਪਾਇਲਟ-ਇਨ-ਕਮਾਂਡ ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਨੇ ਸੁਪਰੀਮ ਕੋਰਟ ਦਾ....

ਅਜੀਤ ਡੈਸਕ 16-10-2025

ਨਵੀਂ ਦਿੱਲੀ, 16 ਅਕਤੂਬਰ- ਜੂਨ ਵਿਚ ਅਹਿਮਦਾਬਾਦ ਵਿਖੇ ਹੋਏ ਹਾਦਸੇ ਵਿਚ ਏਅਰ ਇੰਡੀਆ ਦੇ ਪਾਇਲਟ-ਇਨ-ਕਮਾਂਡ ਮਰਹੂਮ ਕੈਪਟਨ ਸੁਮੀਤ ਸੱਭਰਵਾਲ ਦੇ ਪਿਤਾ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ ਅਤੇ ਮੰਗ ਕੀਤੀ ਹੈ ਕਿ ਏਅਰ ਇੰਡੀਆ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ ਦੇ ਹਾਦਸੇ ਦੀ ਨਿਰਪੱਖ, ਪਾਰਦਰਸ਼ੀ ਅਤੇ ਤਕਨੀਕੀ ਤੌਰ ’ਤੇ ਸਹੀ ਜਾਂਚ ਇਕ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਰਵਾਈ ਜਾਵੇ।

ਪਿਛਲੀ ਖ਼ਬਰ ਡੀ.ਆਈ.ਜੀ. ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ ਅਗਲੀ ਖ਼ਬਰ ਰਾਜਸਥਾਨ: ਟਰਾਲੇ ਨਾਲ ਟਕਰਾਈ ਸਕਾਰਪੀਓ, ਜ਼ਿੰਦਾ ਸੜੇ 4 ਦੋਸਤ