25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਭਾਜਪਾ ਵਲੋਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 16 ਅਕਤੂਬਰ-ਭਾਜਪਾ ਨੇ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ...

ਅਜੀਤ ਡੈਸਕ 16-10-2025

ਨਵੀਂ ਦਿੱਲੀ, 16 ਅਕਤੂਬਰ-ਭਾਜਪਾ ਨੇ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਜੇ.ਪੀ. ਨੱਢਾ, ਅਮਿਤ ਸ਼ਾਹ, ਰਾਜਨਾਥ ਸਿੰਘ, ਨਿਤਿਨ ਗਡਕਰੀ, ਸ਼ਿਵਰਾਜ ਸਿੰਘ ਚੌਹਾਨ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਹੋਰ ਨੇਤਾਵਾਂ ਦੇ ਨਾਮ ਸ਼ਾਮਿਲ ਹਨ।

 

 

ਪਿਛਲੀ ਖ਼ਬਰ ਬਿਹਾਰ ਵਿਧਾਨ ਸਭਾ ਚੋਣਾਂ : ਰਾਸ਼ਟਰੀ ਲੋਕ ਮੋਰਚਾ ਵਲੋਂ 2 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਏ.ਐਸ.ਆਈ. ਸੰਦੀਪ ਲਾਠੇਰ ਦਾ ਹੋਇਆ ਅੰਤਿਮ ਸੰਸਕਾਰ