24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਰਿਸ਼ਵਤਖੋਰੀ ਦੇ ਮਾਮਲੇ ’ਚ ਸਾਬਕਾ ਹਾਕੀ ਖ਼ਿਡਾਰੀ ਕ੍ਰਿਸ਼ਨੂੰ ਗ੍ਰਿਫ਼ਤਾਰ

ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ, ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ. ਬੀ. ਆਈ.....

ਅਜੀਤ ਡੈਸਕ 17-10-2025

ਚੰਡੀਗੜ੍ਹ, 17 ਅਕਤੂਬਰ (ਕਪਿਲ ਵਧਵਾ)- ਸਾਬਕਾ ਹਾਕੀ ਖਿਡਾਰੀ ਕ੍ਰਿਸ਼ਨੂੰ, ਜੋ ਕਿ ਕਈ ਸਿਆਸਤਦਾਨਾਂ ਦਾ ਨਜ਼ਦੀਕੀ ਦੱਸਿਆ ਜਾ ਰਿਹਾ ਹੈ, ਉਸ ਨੂੰ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਸੀ. ਬੀ. ਆਈ. ਵਲੋਂ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਬਾਅਦ ਦੁਪਹਿਰ ਦੋਨਾਂ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਬੀਤੀ ਰਾਤ ਡੀ.ਆਈ. ਜੀ. ਦੇ ਘਰ ਤੋਂ 7 ਕਰੋੜ ਦੇ ਕਰੀਬ ਨਗਦੀ ਬਰਾਮਦ ਹੋਈ ਸੀ।

ਪਿਛਲੀ ਖ਼ਬਰ ਅਮਿਤ ਸ਼ਾਹ ਵਲੋਂ ਨਿਤੀਸ਼ ਕੁਮਾਰ ਨਾਲ ਮੁਲਾਕਾਤ ਅਗਲੀ ਖ਼ਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਕੀਤੀ ਤਾਮਿਲਨਾਡੂਦੇ ਮੁੱਖ ਮੰਤਰੀ ਨਾਲ ਮੁਲਾਕਾਤ