23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸ੍ਰੀਲੰਕਾ ਦੀ ਪੀ.ਐਮ. ਅਮਰਾਸੂਰੀਆ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 17 ਅਕਤੂਬਰ-ਸ੍ਰੀਲੰਕਾ ਦੀ ਪ੍ਰਧਾਨ ਮੰਤਰੀ, ਸ਼੍ਰੀਮਤੀ ਹਰੀਨੀ ਅਮਰਾਸੂਰੀਆ ਨੇ ਪ੍ਰਧਾਨ...

ਅਜੀਤ ਡੈਸਕ 17-10-2025

ਨਵੀਂ ਦਿੱਲੀ, 17 ਅਕਤੂਬਰ-ਸ੍ਰੀਲੰਕਾ ਦੀ ਪ੍ਰਧਾਨ ਮੰਤਰੀ, ਸ਼੍ਰੀਮਤੀ ਹਰੀਨੀ ਅਮਰਾਸੂਰੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਚਰਚਾ ਵਿਚ ਸਿੱਖਿਆ, ਮਹਿਲਾ ਸਸ਼ਕਤੀਕਰਨ, ਨਵੀਨਤਾ, ਵਿਕਾਸ ਸਹਿਯੋਗ ਅਤੇ ਸਾਡੇ ਮਛੇਰਿਆਂ ਦੀ ਭਲਾਈ ਸਮੇਤ ਕਈ ਖੇਤਰਾਂ ਨੂੰ ਸ਼ਾਮਿਲ ਕੀਤਾ ਗਿਆ। ਇਸ ਦੌਰਾਨ ਪੀ.ਐਮ. ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਲਿਖਿਆ ਕਿ ਨੇੜਲੇ ਗੁਆਂਢੀ ਹੋਣ ਦੇ ਨਾਤੇ, ਸਾਡਾ ਸਹਿਯੋਗ ਦੋਵਾਂ ਲੋਕਾਂ ਦੇ ਨਾਲ-ਨਾਲ ਸਾਂਝੇ ਖੇਤਰ ਦੀ ਖੁਸ਼ਹਾਲੀ ਲਈ ਬਹੁਤ ਮਹੱਤਵ ਰੱਖਦਾ ਹੈ। 

ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਅਗਲੀ ਖ਼ਬਰ ਤਰਨਤਾਰਨ ਜ਼ਿਮਨੀ ਚੋਣ : ਸੀ.ਐਮ. ਮਾਨ ਦੀ ਅਗਵਾਈ ਹੇਠ 'ਆਪ' ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖਲ