ਚੰਡੀਗੜ੍ਹ, 17 ਅਕਤੂਬਰ-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਪੁਲਿਸ ਦੇ ਇਕ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) ਨਾਲ ਸੰਬੰਧਿਤ ਰਿਸ਼ਵਤਖੋਰੀ ਦੇ ਮਾਮਲੇ ਦੀ ਚੱਲ ਰਹੀ ਜਾਂਚ ਦੇ ਸੰਬੰਧ ਵਿਚ ਪੰਜਾਬ ਅਤੇ ਚੰਡੀਗੜ੍ਹ ਵਿਚ ਵੱਖ-ਵੱਖ ਥਾਵਾਂ 'ਤੇ ਵਿਆਪਕ ਛਾਪੇਮਾਰੀ ਕੀਤੀ।
ਤਾਜ਼ਾ ਖ਼ਬਰਾਂ
Free
ਸੀ.ਬੀ.ਆਈ. ਵਲੋਂ ਰਿਸ਼ਵਤਖੋਰੀ ਦੇ ਮਾਮਲੇ 'ਚ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ
ਚੰਡੀਗੜ੍ਹ, 17 ਅਕਤੂਬਰ-ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਪੰਜਾਬ ਪੁਲਿਸ ਦੇ ਇਕ ਡਿਪਟੀ...
ਅਜੀਤ ਡੈਸਕ
17-10-2025