23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਜਨਤਾ ਦਲ (ਯੂਨਾਈਟਿਡ) ਵਲੋਂ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਨਵੀਂ ਦਿੱਲੀ, 17 ਅਕਤੂਬਰ-ਜਨਤਾ ਦਲ (ਯੂਨਾਈਟਿਡ) ਨੇ ਬਿਹਾਰ ਚੋਣਾਂ ਦੇ ਪਹਿਲੇ ਪੜਾਅ...

ਅਜੀਤ ਡੈਸਕ 17-10-2025

ਨਵੀਂ ਦਿੱਲੀ, 17 ਅਕਤੂਬਰ-ਜਨਤਾ ਦਲ (ਯੂਨਾਈਟਿਡ) ਨੇ ਬਿਹਾਰ ਚੋਣਾਂ ਦੇ ਪਹਿਲੇ ਪੜਾਅ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਮੁੱਖ ਮੰਤਰੀ ਨਿਤੀਸ਼ ਕੁਮਾਰ, ਪਾਰਟੀ ਨੇਤਾ ਸੰਜੇ ਕੁਮਾਰ ਝਾਅ, ਰਾਜੀਵ ਰੰਜਨ ਸਿੰਘ ਅਤੇ ਹੋਰ ਇਸ ਵਿਚ ਸ਼ਾਮਿਲ ਹਨ। 

ਪਿਛਲੀ ਖ਼ਬਰ ਬਲਕੌਰ ਸਿੰਘ ਸਿੱਧੂ ਵਲੋਂ ਸ਼ੂਟਰਾਂ ਤੇ ਘਟਨਾ ਸਮੇਂ ਵਰਤੀਆਂ ਗੱਡੀਆਂ ਦੀ ਸ਼ਨਾਖ਼ਤ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੇ ਬੀਜਾਂ ਲਈ ਲੋਕਾਂ ਕੀਤਾ ਧੰਨਵਾਦ