23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਿਹਾਰ ਚੋਣਾਂ 'ਤੇ ਕਾਂਗਰਸੀ ਨੇਤਾ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ

ਪਟਨਾ (ਬਿਹਾਰ), 17 ਅਕਤੂਬਰ-'ਮਹਾਗਠਬੰਧਨ' ਗੱਠਜੋੜ ਬਾਰੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਕਿਹਾ...

ਅਜੀਤ ਡੈਸਕ 17-10-2025

ਪਟਨਾ (ਬਿਹਾਰ), 17 ਅਕਤੂਬਰ-'ਮਹਾਗਠਬੰਧਨ' ਗੱਠਜੋੜ ਬਾਰੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਕਿਹਾ ਕਿ ਸਭ ਕੁਝ ਠੀਕ ਹੈ। ਚੋਣਾਂ ਬਹੁਤ ਮਹੱਤਵਪੂਰਨ ਹਨ ਅਤੇ ਇਸਦੀ ਤਿਆਰੀ ਚੱਲ ਰਹੀ ਹੈ। ਗੱਠਜੋੜ ਵਿਚ ਕੋਈ ਲੜਾਈ ਨਹੀਂ ਹੈ। ਇਸ ਤੋਂ ਇਲਾਵਾ ਮਹਾਗਠਬੰਧਨ ਦੇ ਮੁੱਖ ਮੰਤਰੀ ਚਿਹਰੇ ਬਾਰੇ, ਉਨ੍ਹਾਂ ਕਿਹਾ ਕਿ ਫੈਸਲਾ ਕਾਂਗਰਸ ਹਾਈਕਮਾਂਡ ਕਰੇਗੀ ਅਤੇ ਆਪਸ ਵਿਚ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। 

ਪਿਛਲੀ ਖ਼ਬਰ ਵਰਿੰਦਰ ਘੁੰਮਣ ਦੀ ਮੌਤ ਮਾਮਲੇ 'ਚ ਪਰਿਵਾਰਕ ਮੈਂਬਰਾਂ ਇਨਸਾਫ ਲਈ ਕੱਢਿਆ ਕੈਂਡਲ ਮਾਰਚ ਅਗਲੀ ਖ਼ਬਰ ਹੈਰੋਇਨ ਸਮੇਤ ਦੋਸ਼ੀ ਗ੍ਰਿਫਤਾਰ