23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਰਿੰਦਰ ਘੁੰਮਣ ਦੀ ਮੌਤ ਮਾਮਲੇ 'ਚ ਪਰਿਵਾਰਕ ਮੈਂਬਰਾਂ ਇਨਸਾਫ ਲਈ ਕੱਢਿਆ ਕੈਂਡਲ ਮਾਰਚ

ਜਲੰਧਰ, 17 ਅਕਤੂਬਰ-ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਹਸਪਤਾਲ ਵਿਚ ਮੌਤ ਤੋਂ ਬਾਅਦ ਘੁੰਮਣ...

ਅਜੀਤ ਡੈਸਕ 17-10-2025

ਜਲੰਧਰ, 17 ਅਕਤੂਬਰ-ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਹਸਪਤਾਲ ਵਿਚ ਮੌਤ ਤੋਂ ਬਾਅਦ ਘੁੰਮਣ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਅੱਜ ਮੋਮਬੱਤੀ ਮਾਰਚ ਕੱਢਿਆ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਇਲਾਜ ਦੌਰਾਨ ਘੁੰਮਣ ਦੀ ਮੌਤ ਕੋਈ ਹਾਦਸਾ ਨਹੀਂ ਸਗੋਂ ਕਤਲ ਸੀ। ਭਾਜਪਾ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸਰਕਾਰ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਜੇਕਰ ਕਾਨੂੰਨੀ ਕਾਰਵਾਈ ਘੁੰਮਣ ਨੂੰ ਇਨਸਾਫ਼ ਦਿਵਾਉਣ ਵਿਚ ਅਸਫਲ ਰਹਿੰਦੀ ਹੈ ਤਾਂ ਉਹ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਣਗੇ। 

ਪਿਛਲੀ ਖ਼ਬਰ ਡੇਢ ਮਹੀਨੇ ਤੋਂ ਪਰਚੀਆਂ ਕੱਟਣ ਦੇ ਬਾਵਜੂਦ ਕਣਕ ਨਾ ਦੇਣ 'ਤੇ ਲੋਕਾਂ ਵਲੋਂ ਰੋਸ ਮੁਜ਼ਾਹਰਾ ਅਗਲੀ ਖ਼ਬਰ ਬਿਹਾਰ ਚੋਣਾਂ 'ਤੇ ਕਾਂਗਰਸੀ ਨੇਤਾ ਅਸ਼ੋਕ ਗਹਿਲੋਤ ਦਾ ਵੱਡਾ ਬਿਆਨ