23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਾਹਿਲਪੁਰ ਵਿਖੇ ਸੁਨਿਆਰੇ ਦੀ ਦੁਕਾਨ ’ਤੇ ਚੱਲੀ ਗੋਲੀ

ਮਾਹਿਲਪੁਰ, (ਹੁਸ਼ਿਆਰਪੁਰ), 18 ਅਕਤੂਬਰ (ਰਜਿੰਦਰ ਸਿੰਘ)- ਅੱਜ ਸਵੇਰੇ ਮਾਹਿਲਪੁਰ ਸ਼ਹਿਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਸੁਨਿਆਰੇ ਦੀ ਦੁਕਾਨ ’ਤੇ ਦੋ ਅਣ-ਪਛਾਤੇ..

ਅਜੀਤ ਡੈਸਕ 18-10-2025

ਮਾਹਿਲਪੁਰ, (ਹੁਸ਼ਿਆਰਪੁਰ), 18 ਅਕਤੂਬਰ (ਰਜਿੰਦਰ ਸਿੰਘ)- ਅੱਜ ਸਵੇਰੇ ਮਾਹਿਲਪੁਰ ਸ਼ਹਿਰ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਸੁਨਿਆਰੇ ਦੀ ਦੁਕਾਨ ’ਤੇ ਦੋ ਅਣ-ਪਛਾਤੇ ਹੈਲਮਟ ਲਏ ਮੋਟਰ ਸਾਈਕਲ ਦੋ ਵਿਅਕਤੀਆਂ ਵਲੋਂ ਸੁਨਿਆਰੇ ਦੀ ਦੁਕਾਨ ’ਤੇ ਗੋਲੀ ਚਲਾ ਫਰਾਰ ਹੋ ਗਏ। ਇਹ ਸਾਰੀ ਘਟਨਾ ਅੰਦਰ ਲੱਗੇ ਸੀ.ਸੀ.ਟੀ.ਵੀ.ਕੈਮਰੇ ਵਿਚ ਕੈਦ ਹੋ ਗਈ। ਇਸ ਫਾਇਰਿੰਗ ਦੌਰਾਨ ਦੁਕਾਨ ਦਾ ਕਰਿੰਦਾ ਵਾਲ ਵਾਲ ਬਚ ਗਿਆ। ਮੌਕੇ ’ਤੇ ਡੀ.ਐਸ.ਪੀ ਦਲਜੀਤ ਸਿੰਘ ਖੱਖ ਗੜਸ਼ੰਕਰ ,ਥਾਣਾ ਮੁਖੀ ਮਾਹਿਲਪੁਰ ਜੈਪਾਲ ਤੇ ਪੁਲਿਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਕੈਮਰੇ ਦੀ ਪੜਤਾਲ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

ਪਿਛਲੀ ਖ਼ਬਰ ਬੱਸ ਵਲੋਂ ਦਰੜੇ ਜਾਣ ਕਾਰਨ ਦੋ ਸਕੂਲੀ ਬੱਚੀਆਂ ਦੀ ਮੌਤ ਅਗਲੀ ਖ਼ਬਰ ਪਾਕਿਸਤਾਨੀ ਹਵਾਈ ਹਮਲੇ ਵਿਚ ਤਿੰਨ ਅਫ਼ਗਾਨ ਕ੍ਰਿਕਟਰਾਂ ਦੀ ਮੌਤ- ਅਫ਼ਗਾਨਿਸਤਾਨ ਨੇ ਤਿਕੋਣੀ ਲੜੀ ਤੋਂ ਹੱਟਣ ਦਾ ਲਿਆ ਫ਼ੈਸ...