23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਦੀਵਾਲੀ ਤੋਂ ਪਹਿਲਾਂ ਰਾਜਧਾਨੀ ’ਚ ਵਧਿਆ ਪ੍ਰਦੂਸ਼ਣ

ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦੀਵਾਲੀ ਤੋਂ ਸਿਰਫ਼ ਦੋ ਦਿਨ ਪਹਿਲਾਂ ਦਿੱਲੀ ਵਿਚ ਪ੍ਰਦੂਸ਼ਣ ਵਧਿਆ ਹੈ। ਰਾਜਧਾਨੀ ਦੇ ਕਈ ਇਲਾਕਿਆਂ ਵਿਚ ਏਅਰ ਕੁਆਲਿਟੀ ਇੰਡੈਕਸ 350 ਨੂੰ ਪਾਰ ਕਰ ਗਿਆ.....

ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ (ਜਗਤਾਰ ਸਿੰਘ)- ਦੀਵਾਲੀ ਤੋਂ ਸਿਰਫ਼ ਦੋ ਦਿਨ ਪਹਿਲਾਂ ਦਿੱਲੀ ਵਿਚ ਪ੍ਰਦੂਸ਼ਣ ਵਧਿਆ ਹੈ। ਰਾਜਧਾਨੀ ਦੇ ਕਈ ਇਲਾਕਿਆਂ ਵਿਚ ਏਅਰ ਕੁਆਲਿਟੀ ਇੰਡੈਕਸ 350 ਨੂੰ ਪਾਰ ਕਰ ਗਿਆ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਨੁਸਾਰ ਸ਼ਨੀਵਾਰ ਸਵੇਰੇ 8 ਵਜੇ ਹਵਾ ਦੀ ਗੁਣਵੱਤਾ 367 ਦਰਜ ਕੀਤੀ ਗਈ। ਆਨੰਦ ਵਿਹਾਰ ਵਿਚ ਸਭ ਤੋਂ ਵੱਧ ਹਵਾ ਦੀ ਗੁਣਵੱਤਾ 370 ਦਰਜ ਕੀਤੀ ਗਈ। ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਨੇ ਦਿੱਲੀ- ਐਨ.ਸੀ.ਆਰ. ਵਿਚ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਲਾਗੂ ਕੀਤਾ ਹੈ। ਕਮਿਸ਼ਨ ਨੇ ਇਹ ਕਾਰਵਾਈ ਖੇਤਰ ਵਿਚ ਹਵਾ ਦੀ ਗੁਣਵੱਤਾ 211 ਤੱਕ ਪਹੁੰਚਣ ਤੋਂ ਬਾਅਦ ਕੀਤੀ।

ਪਿਛਲੀ ਖ਼ਬਰ ਪੰਜਾਬ ਰੋਡਵੇਜ਼ ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਵਲੋਂ ਪ੍ਰੈਸ ਨਾਲ ਗੱਲਬਾਤ ਅਗਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਦਿੱਲੀ ਦੇ ਹੈਬੀਟੇਟ ਸੈਂਟਰ ਵਿਖੇ ਸ਼ੁਰੂ