24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਮਹਾਰਾਸ਼ਟਰ: ਵਾਹਨ ਦੇ ਖੱਡ ਵਿਚ ਡਿੱਗਣ ਕਾਰਨ 8 ਲੋਕਾਂ ਦੀ ਮੌਤ

ਨੰਦੁਰਬਾਰ (ਮਹਾਰਾਸ਼ਟਰ), 18 ਅਕਤੂਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ਦੇ ਚਾਂਦਸ਼ੈਲੀ ਘਾਟ ’ਤੇ ਇਕ ਵਾਹਨ ਦੇ ਖੱਡ ਵਿਚ ਡਿੱਗਣ ਕਾਰਨ ਅੱਠ...

ਅਜੀਤ ਡੈਸਕ 18-10-2025

ਨੰਦੁਰਬਾਰ (ਮਹਾਰਾਸ਼ਟਰ), 18 ਅਕਤੂਬਰ- ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਾਰਾਸ਼ਟਰ ਦੇ ਨੰਦੁਰਬਾਰ ਜ਼ਿਲ੍ਹੇ ਦੇ ਚਾਂਦਸ਼ੈਲੀ ਘਾਟ ’ਤੇ ਇਕ ਵਾਹਨ ਦੇ ਖੱਡ ਵਿਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਜ਼ਰੂਰੀ ਡਾਕਟਰੀ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਸ਼ਹਾਦਾ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿਚ ਵਾਪਰੀ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਬਿਹਾਰ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ - ਹਰਿਆਣਾ ਸੀ.ਐਮ. ਨਾਇਬ ਸਿੰਘ ਸੈਣੀ ਅਗਲੀ ਖ਼ਬਰ ਦਿੱਲੀ ਦੇ ਬ੍ਰਹਮਪੁੱਤਰ ਅਪਾਰਟਮੈਂਟਸ 'ਚ ਲੱਗੀ ਅੱਗ, ਬਚਾਅ ਕਾਰਜ ਜਾਰੀ