24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਬਿਹਾਰ ਵਿਚ ਬਣੇਗੀ ਐਨ.ਡੀ.ਏ. ਦੀ ਸਰਕਾਰ - ਹਰਿਆਣਾ ਸੀ.ਐਮ. ਨਾਇਬ ਸਿੰਘ ਸੈਣੀ

ਕਟਿਹਾਰ (ਬਿਹਾਰ), 18 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ...

ਅਜੀਤ ਡੈਸਕ 18-10-2025

ਕਟਿਹਾਰ (ਬਿਹਾਰ), 18 ਅਕਤੂਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬਿਹਾਰ ਵਿਚ ਐਨ.ਡੀ.ਏ. ਦੀ ਸਰਕਾਰ ਬਣੇਗੀ। ਬਿਹਾਰ ਦੇ ਲੋਕ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ 'ਤੇ ਮੁੜ ਭਰੋਸਾ ਕਰ ਰਹੇ ਹਨ। ਲੋਕ ਵਿਕਾਸ, ਸਿੱਖਿਆ, ਚੰਗੀਆਂ ਸਿਹਤ ਸਹੂਲਤਾਂ ਚਾਹੁੰਦੇ ਹਨ। ਪੀ.ਐਮ. ਮੋਦੀ ਅਤੇ ਬਿਹਾਰ ਵਿਚ ਐਨ.ਡੀ.ਏ. ਸਰਕਾਰ ਨੇ ਰਾਜ ਦੀ ਭਲਾਈ ਲਈ ਕੰਮ ਕੀਤਾ ਹੈ। 

ਪਿਛਲੀ ਖ਼ਬਰ ਢਾਕਾ ਹਵਾਈ ਅੱਡੇ ਦੇ ਕਾਰਗੋ ਟਰਮੀਨਲ 'ਤੇ ਲੱਗੀ ਅੱਗ ਅਗਲੀ ਖ਼ਬਰ ਮਹਾਰਾਸ਼ਟਰ: ਵਾਹਨ ਦੇ ਖੱਡ ਵਿਚ ਡਿੱਗਣ ਕਾਰਨ 8 ਲੋਕਾਂ ਦੀ ਮੌਤ