24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਮਲੇਰਕੋਟਲਾ, 18 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ...

ਅਜੀਤ ਡੈਸਕ 18-10-2025

ਮਲੇਰਕੋਟਲਾ, 18 ਅਕਤੂਬਰ (ਮੁਹੰਮਦ ਹਨੀਫ਼ ਥਿੰਦ)-ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਲੇਰਕੋਟਲਾ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਦੀ ਅਗਵਾਈ ਵਿਚ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੀਤਾ ਗਿਆ। 

ਪਿਛਲੀ ਖ਼ਬਰ 'ਆਪ' ਨੇ ਉਪ ਚੋਣਾਂ ਲਈ ਬਡਗਾਮ ਤੇ ਨਗਰੋਟਾ ਤੋਂ ਉਮੀਦਵਾਰ ਐਲਾਨੇ ਅਗਲੀ ਖ਼ਬਰ ਸ. ਸੁਖਬੀਰ ਸਿੰਘ ਬਾਦਲ ਨੇ ਡੀ.ਆਈ.ਜੀ. ਭੁੱਲਰ ਦਾ ਰਿਮਾਂਡ ਨਾ ਮੰਗਣ 'ਤੇ ਚੁੱਕੇ ਸਵਾਲ