24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

'ਆਪ' ਨੇ ਉਪ ਚੋਣਾਂ ਲਈ ਬਡਗਾਮ ਤੇ ਨਗਰੋਟਾ ਤੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ, 18 ਅਕਤੂਬਰ-'ਆਪ' ਨੇ ਜੰਮੂ-ਕਸ਼ਮੀਰ ਵਿਚ ਆਉਣ ਵਾਲੀਆਂ ਉਪ ਚੋਣਾਂ ਲਈ...

ਅਜੀਤ ਡੈਸਕ 18-10-2025

ਨਵੀਂ ਦਿੱਲੀ, 18 ਅਕਤੂਬਰ-'ਆਪ' ਨੇ ਜੰਮੂ-ਕਸ਼ਮੀਰ ਵਿਚ ਆਉਣ ਵਾਲੀਆਂ ਉਪ ਚੋਣਾਂ ਲਈ ਬਡਗਾਮ ਤੋਂ ਦੀਬਾ ਖਾਨ ਅਤੇ ਨਗਰੋਟਾ ਤੋਂ ਜੋਗਿੰਦਰ ਸਿੰਘ ਨੂੰ ਆਪਣੇ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਿਆ ਹੈ। 

ਪਿਛਲੀ ਖ਼ਬਰ ਦਿੱਲੀ ਦੇ ਸੀ.ਐਮ. 'ਤੇ ਹਮਲੇ ਦੇ ਮਾਮਲੇ 'ਚ ਚਾਰਜਸ਼ੀਟ ਦਾਇਰ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ