24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਮੁਅੱਤਲ

ਚੰਡੀਗੜ੍ਹ, 18 ਅਕਤੂਬਰ - ਰਿਸ਼ਵਤ ਮਾਮਲੇ ਵਿਚ ਫੜੇ ਗਏ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ ਮੁਅੱਤਲ ਕਰ ਦਿੱਤਾ ਹੈ। ਬੀਤੇ ਦਿਨੀਂ ਸੀ.ਬੀ.ਆਈ. ਨੇ ਡੀ.ਆਈ.ਜੀ. ਹਰਚਰਨ ਸਿੰਘ ਬੁੱਲਰ ਅਤੇ ਨਿੱਜੀ ਵਿਅਕਤੀ ਨੂੰ 8 ਲੱਖ ਰੁਪਏ...

ਅਜੀਤ ਡੈਸਕ 18-10-2025

ਚੰਡੀਗੜ੍ਹ, 18 ਅਕਤੂਬਰ - ਰਿਸ਼ਵਤ ਮਾਮਲੇ ਵਿਚ ਫੜੇ ਗਏ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਪੰਜਾਬ ਸਰਕਾਰ ਨੇ 16.10.2025 ਤੋਂ ਮੁਅੱਤਲ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ 48 ਘੰਟੇ ਬੀਤ ਚੁੱਕੇ ਹਨ।। ਬੀਤੇ ਦਿਨੀਂ ਸੀ.ਬੀ.ਆਈ. ਨੇ ਡੀ.ਆਈ.ਜੀ. ਹਰਚਰਨ ਸਿੰਘ ਬੁੱਲਰ ਅਤੇ ਨਿੱਜੀ ਵਿਅਕਤੀ ਨੂੰ 8 ਲੱਖ ਰੁਪਏ ਦੀ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਭੁੱਲਰ ਦੇ ਘਰੋਂ ਨਕਦੀ, ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਵੀ ਬਰਾਮਦ ਹੋਇਆ ਸੀ।

ਪਿਛਲੀ ਖ਼ਬਰ ਅਸੀਂ ਅਯੁੱਧਿਆ 'ਚ ਸਭ ਤੋਂ ਵੱਧ ਲੋਕਾਂ ਦੁਆਰਾ ਇਕੱਠੇ ਆਰਤੀ ਕਰਨ ਦਾ ਰਿਕਾਰਡ ਬਣਾਇਆ ਹੈ - ਗਿਨੀਜ਼ ਵਰਲਡ ਰਿਕਾਰਡ ਅਧਿਕਾਰ... ਅਗਲੀ ਖ਼ਬਰ ਪੁਲਿਸ ਨਾਲ ਝੜਪ ਤੋਂ ਬਾਅਦ ਵਿਦਿਆਰਥੀਆਂ ਵਲੋਂ ਜੇਐਨਯੂ ਵਿਚ ਪ੍ਰਦਰਸ਼ਨ