26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਮਹਿਲਾ ਵਿਸ਼ਵ ਕੱਪ ਵਿਚ ਅੱਜ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ

ਇੰਦੌਰ, 19 ਅਕਤੂਬਰ - ਮਹਿਲਾ ਵਿਸ਼ਵ ਕੱਪ 2025 ਵਿਚ ਅੱਜ ਮੇਜ਼ਬਾਨ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ ਹੋਵੇਗਾ। ਇੰਦੌਰ ਦੇ ਊਸ਼ਾ ਰਾਜੇ ਹੋਲਕਰ ਸਟੇਡੀਅਮ ਵਿਚ ਇਹ ਮੈਚ ਦੁਪਹਿਰ 3 ਵਜੇ ਖੇਡਿਆ ਜਾਵੇਗਾ। ਸੈਮੀਫਾਈਨਲ ਵਿਚ ਪਹੁੰਚਣ...

ਅਜੀਤ ਡੈਸਕ 19-10-2025

 ਇੰਦੌਰ, 19 ਅਕਤੂਬਰ - ਮਹਿਲਾ ਵਿਸ਼ਵ ਕੱਪ 2025 ਵਿਚ ਅੱਜ ਮੇਜ਼ਬਾਨ ਭਾਰਤ ਦਾ ਮੁਕਾਬਲਾ ਇੰਗਲੈਂਡ ਨਾਲ ਹੋਵੇਗਾ। ਇੰਦੌਰ ਦੇ ਊਸ਼ਾ ਰਾਜੇ ਹੋਲਕਰ ਸਟੇਡੀਅਮ ਵਿਚ ਇਹ ਮੈਚ ਦੁਪਹਿਰ 3 ਵਜੇ ਖੇਡਿਆ ਜਾਵੇਗਾ। ਸੈਮੀਫਾਈਨਲ ਵਿਚ ਪਹੁੰਚਣ ਲਈ ਭਾਰਤ ਲਈ ਇਹ ਮੈਚ ਜਿੱਤਣਾ ਜ਼ਰੂਰੀ ਹੈ।

ਪਿਛਲੀ ਖ਼ਬਰ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਦੁਵੱਲੇ ਸਮਝੌਤੇ 'ਤੇ ਦਸਤਖਤ ਨਾਲ ਵਿਆਪਕ ਜੰਗਬੰਦੀ 'ਤੇ ਬਣੀ ਆਪਸੀ ਸਹਿਮਤੀ ਅਗਲੀ ਖ਼ਬਰ ਉੱਤਰਾਖੰਡ : ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀ.ਏ. ਵਿਚ 3% ਵਾਧੇ ਨੂੰ...