26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਕਾਂਗਰਸ ਵਿਚ ਸ਼ਾਮਿਲ

ਪਟਿਆਲਾ, 19 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਸੀਨੀਅਰ ਪਾਰਟੀ ਨੇਤਾ ਭੁਪੇਸ਼ ਬਘੇਲ ਅਤੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਦੀ...

ਅਜੀਤ ਡੈਸਕ 19-10-2025

 ਪਟਿਆਲਾ, 19 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਦੇ ਸਾਬਕਾ ਮੇਅਰ ਸੰਜੀਵ ਸ਼ਰਮਾ (ਬਿੱਟੂ) ਸੀਨੀਅਰ ਪਾਰਟੀ ਨੇਤਾ ਭੁਪੇਸ਼ ਬਘੇਲ ਅਤੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਦੀ ਮੌਜ਼ੂਦਗੀ ਵਿਚ ਕਾਂਗਰਸ ਵਿਚ ਸ਼ਾਮਿਲ ਹੋ ਗਏ। ਕੁਝ ਸਮਾਂ ਪਹਿਲਾਂ ਉਹ ਭਾਜਪਾ ਵਿਚ ਸ਼ਾਮਿਲ ਹੋਏ ਸਨ, ਪਰ ਹੁਣ ਦੁਬਾਰਾ ਉਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ।

ਪਿਛਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਵਨਡੇ : ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ/26-26 ਓਵਰਾਂ ਦਾ ਹੋਵੇਗਾ ਮੈਚ ਅਗਲੀ ਖ਼ਬਰ ਟਰੱਕ ਥੱਲੇ ਆਉਣ ਨਾਲ 9 ਸਾਲਾਂ ਬੱਚੇ ਦੀ ਮੌਤ