26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਦੂਸ਼ਿਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਦੀਵਾਲੀ ਮਨਾਉਣੀ ਜ਼ਰੂਰੀ - ਡਾ. ਓਕਾਰ ਸਿੰਘ/ਚੇਅਰਪਰਸਨ ਦਲਜੀਤ ਕੌਰ

ਕਟਾਰੀਆਂ (ਨਵਾਂਸ਼ਹਿਰ), 19 ਅਕਤੂਬਰ (ਪ੍ਰੇਮੀ ਸੰਧਵਾਂ) - ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਐਮ.ਡੀ. ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਨੇ ਕਿਹਾ...

ਅਜੀਤ ਡੈਸਕ 19-10-2025

ਕਟਾਰੀਆਂ (ਨਵਾਂਸ਼ਹਿਰ), 19 ਅਕਤੂਬਰ (ਪ੍ਰੇਮੀ ਸੰਧਵਾਂ) - ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਐਮ.ਡੀ. ਡਾ. ਉਂਕਾਰ ਸਿੰਘ ਤੇ ਚੇਅਰਪਰਸਨ ਮੈਡਮ ਦਲਜੀਤ ਕੌਰ ਨੇ ਕਿਹਾ ਕਿ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਪਟਾਕੇ ਚਲਾਉਣ ਦੀ ਬਜਾਏ ਘਰਾਂ 'ਚ ਦੀਪਮਾਲਾ ਕਰਕੇ ਗ੍ਰੀਨ ਦੀਵਾਲੀ ਮਨਾਉਣ ਨੂੰ ਪਹਿਲ ਦੇਣੀ ਚਾਹੀਦੀ ਹੈ, ਤਾਂ ਜੋ ਗੰਧਲੇ ਹੋ ਰਹੇ ਵਾਤਾਵਰਣ ਕਾਰਨ ਫੈਲਣ ਵਾਲੀਆ ਬਿਮਾਰੀਆਂ ਤੋਂ ਲੋਕਾਂ ਦਾ ਬਚਾਅ ਹੋ ਸਕੇ।

ਪਿਛਲੀ ਖ਼ਬਰ ਭਾਰਤ ਦੀ 5ਵੀਂ ਵਿਕਟ ਡਿਗੀ, ਅਕਸ਼ਰ ਪਟੇਲ 31 (38 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਭਾਰਤ-ਆਸਟ੍ਰੇਲੀਆ ਪਹਿਲਾ ਵਨਡੇ : ਮੀਂਹ ਰੁਕਣ ਤੋਂ ਬਾਅਦ ਖੇਡ ਦੁਬਾਰਾ ਸ਼ੁਰੂ/26-26 ਓਵਰਾਂ ਦਾ ਹੋਵੇਗਾ ਮੈਚ