ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਖੇ ਸਥਿਤ ਛਬੀਲ ਬਾਬਾ ਬੁੱਢਾ ਜੀ ਵਿਖੇ ਸੰਗਤਾਂ ਨੂੰ ਜਲ ਵਰਤਾਉਣ ਦੀ ਸੇਵਾ ਕੀਤੀ। ਜਥੇਦਾਰ ਗੜਗੱਜ ਅੱਜ ਸ਼ਾਮ 5 ਵਜੇ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਕੌਮ ਦੇ ਨਾਮ ਸੰਦੇਸ਼ ਵੀ ਜਾਰੀ ਕਰਨਗੇ।
ਤਾਜ਼ਾ ਖ਼ਬਰਾਂ
Free
ਜਥੇਦਾਰ ਗੜਗੱਜ ਅੱਜ ਬੰਦੀ ਛੋੜ ਦਿਵਸ ਮੌਕੇ ਦਰਸ਼ਨੀ ਡਿਊੜੀ ਤੋਂ ਜਾਰੀ ਕਰਨਗੇ ਕੌਮ ਦੇ ਨਾਮ ਸੰਦੇਸ਼
ਅੰਮ੍ਰਿਤਸਰ, 21 ਅਕਤੂਬਰ (ਜਸਵੰਤ ਸਿੰਘ ਜੱਸ)-ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਅਜੀਤ ਡੈਸਕ
21-10-2025