28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਪੰਜਾਬੀ ਮੂਲ ਦੀ ਕਿਰਨ ਰੰਧਾਵਾ, ਸੰਨੀ ਸਾਮਰਾ ਤੇ ਰਾਜ ਧਾਲੀਵਾਲ ਦੂਜੀ ਵਾਰ ਬਣੇ ਕੌਂਸਲਰ

ਕੈਲਗਰੀ 21 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਨਾਲ ਲੱਗਦੇ ਸ਼ਹਿਰ ਚੈਸਟਰਮੇਰ ਨਗਰ ਕੌਂਸਲ ਦੀਆਂ ਚੋਣਾਂ ਵਿਚ ਪੰਜਾਬੀ ਮੂਲ ਦੀ ਕਿਰਨ ਰੰਧਾਵਾ ਦੂਜੀ ਵਾਰ ਚੋਣ ਜਿੱਤ ਗਈ...

ਅਜੀਤ ਡੈਸਕ 21-10-2025

ਕੈਲਗਰੀ 21 ਅਕਤੂਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਦੇ ਨਾਲ ਲੱਗਦੇ ਸ਼ਹਿਰ ਚੈਸਟਰਮੇਰ ਨਗਰ ਕੌਂਸਲ ਦੀਆਂ ਚੋਣਾਂ ਵਿਚ ਪੰਜਾਬੀ ਮੂਲ ਦੀ ਕਿਰਨ ਰੰਧਾਵਾ ਦੂਜੀ ਵਾਰ ਚੋਣ ਜਿੱਤ ਗਈ ਹੈ। ਇਸ ਤਰ੍ਹਾਂ ਹੀ ਕੈਲਗਰੀ ਨਗਰ ਕੌਂਸਲ ਦੀਆਂ ਚੋਣਾਂ ਵਿਚ ਵੀ ਪੰਜਾਬੀ ਮੂਲ ਦੇ ਰਾਜ ਧਾਲੀਵਾਲ ਦੂਜੀ ਵਾਰ ਚੋਣ ਜਿੱਤ ਗਏ ਹਨ।

ਨਗਰ ਕੌਂਸਲ ਰੋਕੀ ਵਿਊ ਕੋਟੀ ਤੋਂ ਪੰਜਾਬੀ ਮੂਲ ਦੇ ਸੰਨੀ ਸਾਮਰਾ ਦੂਜੀ ਵਾਰ ਕੌਂਸਲਰ ਦੀ ਚੋਣ ਜਿੱਤ ਗਏ ਹਨ।

ਪਿਛਲੀ ਖ਼ਬਰ ਕੰਬਾਈਨ ਹੇਠਾਂ ਆਉਣ ਨਾਲ ਪਿਓ-ਧੀ ਦੀ ਮੌਤ ਅਗਲੀ ਖ਼ਬਰ ਅਣ-ਪਛਾਤੇ ਵਿਅਕਤੀਆਂ ਵਲੋਂ ਨੋਜਵਾਨ ਦਾ ਕਤਲ