28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2025

ਕੰਬਾਈਨ ਹੇਠਾਂ ਆਉਣ ਨਾਲ ਪਿਓ-ਧੀ ਦੀ ਮੌਤ

ਸ੍ਰੀ ਹਰਗੋਬਿੰਦਪੁਰ, 21 ਅਕਤੂਬਰ (ਕਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ...

ਅਜੀਤ ਡੈਸਕ 21-10-2025

ਸ੍ਰੀ ਹਰਗੋਬਿੰਦਪੁਰ, 21 ਅਕਤੂਬਰ (ਕਵਲਜੀਤ ਸਿੰਘ ਚੀਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ (ਬਟਾਲਾ) ਨੇੜੇ ਅੱਜ ਦੁਪਹਿਰ ਸਮੇਂ ਕੰਬਾਈਨ ਅਤੇ ਮੋਟਰਸਾਈਕਲ ਦਰਮਿਆਨ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਮੋਟਰਸਾਈਕਲ ਸਵਾਰ ਚਰਨਜੀਤ ਸਿੰਘ ਅਤੇ ਉਸ ਦੀ ਲੜਕੀ ਤਰਨਪ੍ਰੀਤ ਕੌਰ ਦੀ ਕੰਬਾਈਨ ਹੇਠਾਂ ਆਉਣ ਕਾਰਨ ਮੌਤ ਹੋ ਗਈ ਅਤੇ ਇਸੇ ਦੌਰਾਨ ਲੜਕੀ ਵਲੋਂ ਚੁੱਕਿਆ ਕੁੱਤਾ ਵੀ ਦਮ ਤੋੜ ਗਿਆ। ਕੰਬਾਈਨ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਸੂਚਨਾ ਮਿਲਣ 'ਤੇ ਸ੍ਰੀ ਹਰਗੋਬਿੰਦਪੁਰ ਥਾਣੇ ਦੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। 

ਪਿਛਲੀ ਖ਼ਬਰ ਸੜਕ ਹਾਦਸੇ 'ਚ ਜ਼ਖਮੀ ਹੋਈ ਔਰਤ ਦੀ ਮੌਤ ਅਗਲੀ ਖ਼ਬਰ ਪੰਜਾਬੀ ਮੂਲ ਦੀ ਕਿਰਨ ਰੰਧਾਵਾ, ਸੰਨੀ ਸਾਮਰਾ ਤੇ ਰਾਜ ਧਾਲੀਵਾਲ ਦੂਜੀ ਵਾਰ ਬਣੇ ਕੌਂਸਲਰ