31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਧਮਾਕਾ ਹੋਣ ਨਾਲ 2 ਔਰਤਾਂ ਸਮੇਤ 9 ਵਿਅਕਤੀ ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਅਕਤੂਬਰ (ਹੀਰਾ ਸਿੰਘ ਮਾਂਗਟ)- ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ...

ਅਜੀਤ ਡੈਸਕ 22-10-2025

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 22 ਅਕਤੂਬਰ (ਹੀਰਾ ਸਿੰਘ ਮਾਂਗਟ)- ਬੀਤੀ ਰਾਤ ਦਿਵਾਲੀ ਦੇ ਤਿਉਹਾਰ ਮੌਕੇ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਗੰਧਕ ਤੇ ਪਟਾਸ ਨੂੰ ਕੁੱਟਦਿਆਂ ਹੋਇਆਂ ਹੋਏ ਧਮਾਕੇ ਕਾਰਨ 2 ਔਰਤਾਂ ਸਮੇਤ 9 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਵਿਚ ਕੁਝ ਰਿਸ਼ਤੇਦਾਰ ਵੀ ਦੱਸੇ ਜਾ ਰਹੇ ਹਨ। ਗੰਭੀਰ ਜ਼ਖ਼ਮੀ ਹੋਏ ਇਨ੍ਹਾਂ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਭਰਤੀ ਕਰਾਇਆ ਗਿਆ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪਿਛਲੀ ਖ਼ਬਰ ਕੱਚੇ ਕੰਕਰੀਟ ’ਤੇ ਉਤਰਿਆ ਰਾਸ਼ਟਰਪਤੀ ਮੁਰਮੂ ਦਾ ਹੈਲੀਕਾਪਟਰ, ਟੋਏ ’ਚ ਫ਼ਸੇ ਪਹੀਏ ਅਗਲੀ ਖ਼ਬਰ ਟਾਂਡਾ ਉੜਮੁੜ ਤੋਂ ਰੋਜ਼ਾਨਾ ‘ਅਜੀਤ ’ਦੇ ਪੱਤਰਕਾਰ ਹਰਜਿੰਦਰ ਸਿੰਘ ਮੁਲਤਾਨੀ ਦਾ ਦਿਹਾਂਤ