31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਧਰਮਾਂਬਾਦ ਵਿਖੇ ਬਲਾਸਟ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਦੀ ਮੌਤ

ਡੇਰਾ ਬਾਬਾ ਨਾਨਕ, 22 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੀ ਦੇਰ ਰਾਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ...

ਅਜੀਤ ਡੈਸਕ 22-10-2025

ਡੇਰਾ ਬਾਬਾ ਨਾਨਕ, 22 ਅਕਤੂਬਰ (ਹੀਰਾ ਸਿੰਘ ਮਾਂਗਟ)-ਬੀਤੀ ਦੇਰ ਰਾਤ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕੀ ਪਿੰਡ ਧਰਮਾਂਬਾਦ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਗੰਧਕ ਤੇ ਪਟਾਸ਼ ਨੂੰ ਕੁੱਟਦਿਆਂ ਹੋਏ ਬਲਾਸਟ ਦੌਰਾਨ 7 ਵਿਅਕਤੀ ਗੰਭੀਰ ਜ਼ਖਮੀ ਹੋ ਗਏ ਸਨ ਜਿਨ੍ਹਾਂ ਵਿਚ ਦੋ ਸਕੇ ਭਰਾ ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਤੇ ਮਨਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ ਵੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਨ੍ਹਾਂ ਵਿਚੋਂ ਥੋੜ੍ਹੀ ਦੂਰ ਪਹਿਲਾਂ ਮਨਪ੍ਰੀਤ ਸਿੰਘ 19 ਸਾਲ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਧਰਮਾਂਬਾਦ ਦੀ ਜ਼ਖਮਾਂ ਦੀ ਪੀੜ ਨਾ ਸਹਾਰਦਿਆਂ ਮੌਤ ਹੋ ਗਈ ਜਦਕਿ ਬਾਕੀ ਗੰਭੀਰ ਹਾਲਤ ਵਿਚ ਅਜੇ ਜ਼ੇਰੇ ਇਲਾਜ ਹਨ। 

ਪਿਛਲੀ ਖ਼ਬਰ ਪਿੰਡ ਵੜੈਚ 'ਚ ਭੇਤਭਰੀ ਹਾਲਤ ਵਿਚ ਨੌਜਵਾਨ ਦਾ ਕਤਲ ਅਗਲੀ ਖ਼ਬਰ ਇਸਲਾਮਾਬਾਦ ਹਾਈ ਕੋਰਟ ਇਮਰਾਨ ਖ਼ਾਨ ਦੇ ਜੇਲ੍ਹ ਜਾਣ ਦੇ ਅਧਿਕਾਰਾਂ ’ਤੇ ਪੀ.ਟੀ.ਆਈ. ਦੀਆਂ ਸਾਰੀਆਂ ਪਟੀਸ਼ਨਾਂ ’ਤੇ ਕਰੇਗੀ ਸ...