31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

6 ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 22 ਅਕਤੂਬਰ-ਪੰਜਾਬ ਸਰਕਾਰ ਵਲੋਂ ਆਈ.ਏ.ਐੱਸ. ਅਧਿਕਾਰੀਆਂ...

ਅਜੀਤ ਡੈਸਕ 22-10-2025

ਚੰਡੀਗੜ੍ਹ, 22 ਅਕਤੂਬਰ-ਪੰਜਾਬ ਸਰਕਾਰ ਵਲੋਂ ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਵਿਚ ਤਿੰਨ ਡਿਪਟੀ ਕਮਿਸ਼ਨਰ ਵੀ ਸ਼ਾਮਿਲ ਹਨ। ਇਸ ਸੰਬੰਧੀ ਆਰਡਰ ਜਾਰੀ ਕਰ ਦਿੱਤੇ ਗਏ ਹਨ। 

ਪਿਛਲੀ ਖ਼ਬਰ ਪੁਲਿਸ ਵਲੋਂ ਮੁਕਾਬਲੇ 'ਚ ਗ੍ਰਿਫਤਾਰ ਮੁਲਜ਼ਮਾਂ ਬਾਰੇ ਵੱਡੇ ਖੁਲਾਸੇ ਅਗਲੀ ਖ਼ਬਰ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਬਣੇ ਲੈਫ਼ਟੀਨੈਂਟ