01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

2 ਸੀਨੀਅਰ ਆਈ.ਪੀ.ਐਸ. ਅਫਸਰਾਂ ਦਾ ਤਬਾਦਲਾ

ਚੰਡੀਗੜ੍ਹ, 22 ਅਕਤੂਬਰ-ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਫ਼ਸਰਾਂ ਦਾ...

ਅਜੀਤ ਡੈਸਕ 22-10-2025

ਚੰਡੀਗੜ੍ਹ, 22 ਅਕਤੂਬਰ-ਪੰਜਾਬ ਸਰਕਾਰ ਵਲੋਂ 2 ਸੀਨੀਅਰ ਆਈ.ਪੀ.ਐਸ. ਅਫ਼ਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਅੱਜ ਪੰਜਾਬ ਸਰਕਾਰ ਵਲੋਂ 6 ਆਈ.ਏ.ਐੱਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ। 

 

ਪਿਛਲੀ ਖ਼ਬਰ ਡਾ. ਨਾਨਕ ਸਿੰਘ ਰੋਪੜ ਰੇਂਜ ਦੇ ਨਵੇਂ ਡੀ.ਆਈ.ਜੀ. ਨਿਯੁਕਤ ਅਗਲੀ ਖ਼ਬਰ ਲੱਖਾਂ ਸ਼ਰਧਾਲੂਆਂ ਨੂੰ ਰਸਤੇ 'ਚ ਹੋਣਗੇ ਪਵਿੱਤਰ ਜੋੜਿਆਂ ਦੇ ਦਰਸ਼ਨ - ਮਨਜਿੰਦਰ ਸਿੰਘ ਸਿਰਸਾ