01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸੀ.ਆਈ.ਐਸ.ਐਫ. ਨੇ ਭਾਖੜਾ ਡੈਮ ਦੀ ਸੰਭਾਲੀ ਕਮਾਨ !

ਚੰਡੀਗੜ੍ਹ, 22 ਅਕਤੂਬਰ - ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ ਇਸ ਕੰਮ ਲਈ ...

ਅਜੀਤ ਡੈਸਕ 22-10-2025

ਚੰਡੀਗੜ੍ਹ, 22 ਅਕਤੂਬਰ - ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀ.ਆਈ.ਐਸ.ਐਫ.) ਨੇ ਪੰਜਾਬ ਦੇ ਨੰਗਲ ਵਿੱਚ ਭਾਖੜਾ ਡੈਮ ਪ੍ਰੋਜੈਕਟ ਦੀ ਸੁਰੱਖਿਆ ਸੰਭਾਲ ਲਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਮਈ ਵਿੱਚ ਇਸ ਕੰਮ ਲਈ ਕੇਂਦਰੀ ਬਲ ਦੇ 296 ਹਥਿਆਰਬੰਦ ਸੁਰੱਖਿਆ ਕਰਮਚਾਰੀਆਂ ਦੀ ਇਕ ਟੁਕੜੀ ਨੂੰ ਮਨਜ਼ੂਰੀ ਦੇ ਦਿੱਤੀ ਸੀ।

ਪੰਜਾਬ ਵਿਧਾਨ ਸਭਾ ਨੇ ਜੁਲਾਈ ਵਿਚ ਭਾਖੜਾ-ਨੰਗਲ ਡੈਮ ਪ੍ਰੋਜੈਕਟ ’ਤੇ ਸੀ.ਆਈ.ਐਸ.ਐਫ. ਕਰਮਚਾਰੀਆਂ ਦੀ ਤਾਇਨਾਤੀ ਦੇ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ। ਡੈਮ ਦੀ ਸੁਰੱਖਿਆ ਹੁਣ ਤੱਕ ਪੰਜਾਬ ਪੁਲੀਸ ਦੁਆਰਾ ਕੀਤੀ ਜਾ ਰਹੀ ਸੀ।

ਪਿਛਲੀ ਖ਼ਬਰ ਟੈਰੀਟੋਰੀਅਲ ਆਰਮੀ ਵਿਚ ਲੈਫਟੀਨੈਂਟ ਕਰਨਲ ਦਾ ਆਨਰੇਰੀ ਰੈਂਕ ਮਿਲਣ 'ਤੇ ਨੀਰਜ ਚੋਪੜਾ ਖੁਸ਼ ਅਗਲੀ ਖ਼ਬਰ ਭਾਰਤੀ ਫ਼ੌਜ 2,408 ਨਾਗ ਮਾਰਕ 2 ਐਂਟੀ-ਟੈਂਕ ਗਾਈਡਡ ਮਿਜ਼ਾਈਲਾਂ ਖ਼ਰੀਦੇਗੀ